ਇਜ਼ਰਾਈਲ ਤੋਂ ਭਾਰਤੀਆਂ ਨੂੰ ਸੁਰੱਖਿਅਤ ਢੰਗ ਨਾਲ ਲੈ ਕੇ ਦਿੱਲੀ ਪਰਤੀ ਦੂਜੀ ਫਲਾਈਟ
|

ਇਜ਼ਰਾਈਲ ਤੋਂ ਭਾਰਤੀਆਂ ਨੂੰ ਸੁਰੱਖਿਅਤ ਢੰਗ ਨਾਲ ਲੈ ਕੇ ਦਿੱਲੀ ਪਰਤੀ ਦੂਜੀ ਫਲਾਈਟ

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਕਾਰਨ ਭਾਰਤ ਉੱਥੇ ਮੌਜੂਦ ਆਪਣੇ ਨਾਗਰਿਕਾਂ ਨੂੰ ਲੈ ਕੇ ਚਿੰਤਤ ਹੈ। ਭਾਰਤ ਨੇ ਇਜ਼ਰਾਈਲ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ‘ਆਪ੍ਰੇਸ਼ਨ ਅਜੇ’ ਸ਼ੁਰੂ ਕੀਤਾ ਹੈ। ਇਸ ਨਿਕਾਸੀ ਮੁਹਿੰਮ ਤਹਿਤ ਇਜ਼ਰਾਈਲ ਤੋਂ ਭਾਰਤੀਆਂ ਦਾ ਦੂਜਾ ਬੇੜਾ ਦਿੱਲੀ ਪਹੁੰਚ ਗਿਆ ਹੈ। 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਇੱਕ ਵਿਸ਼ੇਸ਼…

ਯੂਰਪੀਅਨ ਯੂਨੀਅਨ ਨੇ ਮੇਟਾ ਨੂੰ ਦਿੱਤੀ ਚੇਤਾਵਨੀ
|

ਯੂਰਪੀਅਨ ਯੂਨੀਅਨ ਨੇ ਮੇਟਾ ਨੂੰ ਦਿੱਤੀ ਚੇਤਾਵਨੀ

ਹਮਾਸ ਦੇ ਅੱਤਵਾਦੀਆਂ ਵਲੋਂ ਇਜ਼ਰਾਇਲ ‘ਤੇ ਹਮਲੇ ਤੋਂ ਬਾਅਦ ਇਜ਼ਰਾਇਲ ਲਗਾਤਾਰ ਹਮਾਸ ਦੇ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰ ਰਿਹਾ ਹੈ। ਇਸ ਸਭ ਦੇ ਵਿਚਕਾਰ ਸੋਸ਼ਲ ਮੀਡੀਆ ‘ਤੇ ਕਈ ਝੂਠੇ ਪ੍ਰਚਾਰ ਵਾਇਰਲ ਹੋ ਰਹੇ ਹਨ ਜਿਸ ਨੂੰ ਲੈ ਕੇ ਯੂਰਪੀਅਨ ਯੂਨੀਅਨ ਦੇ ਕਮਿਸ਼ਨਰ ਥੀਏਰੀ ਬ੍ਰੇਟਸ ਨੇ ਮੇਟਾ ਦੇ ਮਾਲਕ ਜ਼ੁਕਰਬਰਗ ਨੂੰ ਪੱਤਰ ਲਿਖ ਕੇ ਸੋਸ਼ਲ ਮੀਡੀਆ ਤੋਂ…

ਭਾਰਤੀਆਂ ਲਈ ਖੁਸ਼ਖਬਰੀ!
|

ਭਾਰਤੀਆਂ ਲਈ ਖੁਸ਼ਖਬਰੀ!

ਆਮ ਤੌਰ ‘ਤੇ ਵਿਦੇਸ਼ ਜਾਣ ਲਈ ਪਾਸਪੋਰਟ ਅਤੇ ਵੀਜ਼ਾ ਦੋਵਾਂ ਦੀ ਲੋੜ ਹੁੰਦੀ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਦੇ ਕਈ ਦੇਸ਼ ਅਜਿਹੇ ਹਨ ਜਿੱਥੇ ਭਾਰਤੀ ਸਿਰਫ਼ ਆਪਣੇ ਪਾਸਪੋਰਟ ਦੀ ਮਦਦ ਨਾਲ ਹੀ ਯਾਤਰਾ ਕਰ ਸਕਦੇ ਹਨ। ਜੀ ਹਾਂ ਤੁਸੀਂ ਸਹੀ ਪੜ੍ਹ ਰਹੇ ਹੋ। ਭਾਰਤੀਆਂ ਨੂੰ ਗੁਆਂਢੀ ਦੇਸ਼ਾਂ ਨੇਪਾਲ ਅਤੇ ਭੂਟਾਨ…

‘ਅਸੀਂ ਵਿਵਾਦ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੇ’, ਭਾਰਤ ਦੀ ਕਾਰਵਾਈ ਦੌਰਾਨ ਬੋਲੇ ਕੈਨੇਡਾ ਦੇ PM ਜਸਟਿਨ ਟਰੂਡੋ
|

‘ਅਸੀਂ ਵਿਵਾਦ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੇ’, ਭਾਰਤ ਦੀ ਕਾਰਵਾਈ ਦੌਰਾਨ ਬੋਲੇ ਕੈਨੇਡਾ ਦੇ PM ਜਸਟਿਨ ਟਰੂਡੋ

 ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਮੰਗਲਵਾਰ (3 ਅਕਤੂਬਰ) ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਅਸੀਂ ਵਿਵਾਦ ਨੂੰ ਹੋਰ ਅੱਗੇ ਨਹੀਂ ਵਧਾਉਣਾ ਚਾਹੁੰਦੇ। ਜਸਟਿਨ ਟਰੂਡੋ ਨੇ ਕਿਹਾ, “ਕੈਨੇਡਾ ਭਾਰਤ ਨਾਲ ਵਿਵਾਦ ਨਹੀਂ ਵਧਾਉਣਾ ਚਾਹੁੰਦਾ ਹੈ।” ਇਹ ਨਵੀਂ ਦਿੱਲੀ ਨਾਲ…

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*
| |

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*

ਕੁਝ ਸਮਾਂ ਪਹਿਲਾਂ ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ, ਵਲੋਂ ਸਾਂਝੇ ਰੂਪ ਵਿਚ ਪੰਜਾਬ ਦੇ ਹੜ ਪੀੜਤਾਂ ਲਈ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਕੱਪੜਾ ਲੀੜਾ ਗੁਰੂਘਰ ਵਿਚ ਪਹੁੰਚਾਇਆ ਜਾਵੇ।ਵੱਡੀ ਗਿਣਤੀ ’ਚ ਸੰਗਤ ਨੇ ਜਿੰਨਾ ਵੀ ਕਿਸੇ ਕੋਲੋ ਸਰਿਆ ਕੱਪੜਾ ਲੀੜਾ ਪੁੱਜਦਾ ਕੀਤਾ। ਜ਼ਿਆਦਾ ਸੰਗਤ ਨੇ ਨਵੇਂ ਕੱਪੜੇ ਖਰੀਦ…

ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ
| | |

ਟਰੂਡੋ ਨੇ ਖਾਲਿਸਤਾਨੀ ਨਿੱਝਰ ਦੀ ਹੱਤਿਆ ਬਾਰੇ ਫਿਰ ਕੀਤਾ ਵੱਡਾ ਦਾਅਵਾ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁੜ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਬਾਰੇ ‘ਪ੍ਰਮਾਣਿਕ ਦੋਸ਼’ ਲਾਏ ਹਨ ਤੇ ਇਨ੍ਹਾਂ ਨੂੰ ‘ਬੇਹੱਦ ਸੰਜੀਦਗੀ’ ਨਾਲ ਲਿਆ ਜਾਣਾ ਚਾਹੀਦਾ ਹੈ। ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿਆਂ…

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ
| | | |

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ

ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਸਾਰੇ ਵਿਵਾਦ ਦੇ ਵਿੱਚ ਗਾਇਕ ਸ਼ੁਭ ਦਾ ਪਹਿਲਾ ਆਫੀਸ਼ੀਅਲ ਬਿਆਨ…

ਕੈਨੇਡਾ ਨੇ ਭਾਰਤ ਲਈ ਰਾਤੋ-ਰਾਤ ਬਦਲੀ Travel Advisory
| |

ਕੈਨੇਡਾ ਨੇ ਭਾਰਤ ਲਈ ਰਾਤੋ-ਰਾਤ ਬਦਲੀ Travel Advisory

ਖ਼ਾਲਿਸਤਾਨ ਦੇ ਮੁੱਦੇ ‘ਤੇ ਅਲੱਗ-ਥਲੱਗ ਪਈ ਕੈਨੇਡਾ ਦੀ ਟਰੂਡੋ ਸਰਕਾਰ ਨੇ ਭਾਰਤ ਲਈ ਰਾਤੋ-ਰਾਤ ਆਪਣੀ ਟ੍ਰੈਵਲ ਐਡਵਾਈਜ਼ਰੀ ਬਦਲ ਦਿੱਤੀ ਹੈ। ਕੈਨੇਡਾ ਸਰਕਾਰ ਨੇ ਆਪਣੀ ਨਵੀਂ ਐਡਵਾਈਜ਼ਰੀ ‘ਚ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਤੋਂ ਗੁਰੇਜ਼ ਕਰਨ। ਉੱਥੇ ਅੱਤਵਾਦ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਕੈਨੇਡਾ…

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ
| |

ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ

Amazing tv USA ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਇਲਾਕੇ ਦੀਆਂ ਸੰਗਤਾਂ ਲਈ ਸਿੱਖੀ ਸ਼ਰਧਾ ਦਾ ਪ੍ਰਤੀਕ ਹੈ ਅਤੇ ਇੱਥੇ ਸਿੱਖ ਧਰਮ ਨਾਲ ਸਬੰਧਿਤ ਦਿਨ ਤਿਓਹਾਰ ਮਨਾ ਕੇ ਸ਼ਰਧਾ ਪੂਰੀ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ…

ਕਿਮ ਜੋਂਗ ਉਨ ਪਹੁੰਚੇ ਰੂਸ, ਕੀਤਾ ਗਿਆ ਰਸਮੀ ਸਵਾਗਤ
|

ਕਿਮ ਜੋਂਗ ਉਨ ਪਹੁੰਚੇ ਰੂਸ, ਕੀਤਾ ਗਿਆ ਰਸਮੀ ਸਵਾਗਤ

Russia News – ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਲਈ ਮਾਸਕੋ ਪਹੁੰਚ ਗਏ ਹਨ। ਇਥੇ ਦੌਰੇ ’ਤੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ ਗਿਆ। ਪਿਛਲੇ ਚਾਰ ਸਾਲਾਂ ਵਿੱਚ ਕਿਮ ਜੋਂਗ ਉਨ ਦੀ ਇਹ ਪਹਿਲੀ ਰੂਸ ਯਾਤਰਾ ਹੈ। ਆਪਣੇ ਰੂਸ ਦੌਰੇ ‘ਤੇ ਕਿਮ ਜੋਂਗ ਉਨ ਨੇ ਕਿਹਾ ਕਿ ਇਹ…