ਲਾਈਵ ਸ਼ੋਅ ਦੌਰਾਨ ਜ਼ਖ਼ਮੀ ਹੋਏ ਬਾਲੀਵੁੱਡ ਗਾਇਕ

ਲਾਈਵ ਸ਼ੋਅ ਦੌਰਾਨ ਜ਼ਖ਼ਮੀ ਹੋਏ ਬਾਲੀਵੁੱਡ ਗਾਇਕ

ਬਾਲੀਵੁੱਡ ਗਾਇਕ ਅਰਿਜੀਤ ਸਿੰਘ ਦੇ ਕਰੋੜਾਂ ਪ੍ਰਸ਼ੰਸਕ ਹਨ। ਅਰਿਜੀਤ ਨੇ ਹੁਣ ਤੱਕ ਫ਼ਿਲਮ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਅਰਿਜੀਤ ਨੌਜਵਾਨਾਂ ’ਚ ਬਹੁਤ ਮਸ਼ਹੂਰ ਹੈ। ਦੇਸ਼ ਭਰ ਦੇ ਲੋਕ ਉਸ ਨੂੰ ਬਹੁਤ ਪਿਆਰ ਕਰਦੇ ਹਨ ਤੇ ਉਸ ਦੀ ਇਕ ਝਲਕ ਪਾਉਣ ਲਈ ਉਤਾਵਲੇ ਰਹਿੰਦੇ ਹਨ। ਹਾਲਾਂਕਿ ਕਈ ਵਾਰ ਇਹ ਪਿਆਰ ਇਨ੍ਹਾਂ ਸਿਤਾਰਿਆਂ ਲਈ ਸਿਰਦਰਦ…

ਪ੍ਰਸਿੱਧ ਗਾਇਕ ਦਾ ਦਿਹਾਂਤ !!
|

ਪ੍ਰਸਿੱਧ ਗਾਇਕ ਦਾ ਦਿਹਾਂਤ !!

ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਦੁਖਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ। ਕੰਵਰ ਚਾਹਲ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਸੀ, ਜੋ ਹਮੇਸ਼ਾ ਲਈ ਡੁੱਬ ਗਿਆ ਹੈ। ਕੰਵਰ ਚਾਹਲ ਦਾ ਪੰਜਾਬੀ ਸੰਗੀਤ ਜਗਤ ‘ਚ ਕਾਫ਼ੀ ਨਾਂ ਸੀ। ਉਨ੍ਹਾਂ ਨੇ ‘ਮਾਝੇ ਦੀ ਜੱਟੀਏ’, ‘ਗੱਲ ਸੁਣ ਜਾ’ ਤੇ…

ਪੰਜਾਬੀ ਮਾਡਲ ਦੀ ਵਿਗੜੀ ਸਿਹਤ

ਪੰਜਾਬੀ ਮਾਡਲ ਦੀ ਵਿਗੜੀ ਸਿਹਤ

ਪੰਜਾਬੀ ਮਾਡਲ ਕਮਲ ਚੀਮਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਖੂਬਸੂਰਤੀ ਤੇ ਟੈਲੇਂਟ ਦੇ ਲੱਖਾਂ ਦੀਵਾਨੇ ਹਨ। ਦੱਸ ਦੇਈਏ ਕਿ ਪੰਜਾਬੀ ਮਾਡਲ ਨੂੰ ਲੈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ਵਿੱਚ ਉਹ ਚੇਨੱਈ ਗਈ ਸੀ। ਇਸ ਦੌਰਾਨ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਵਿੱਚ…

ਅਨੁਪਮ ਖੇਰ ਦਾ ਝਲਕਿਆ ਦਰਦ

ਅਨੁਪਮ ਖੇਰ ਦਾ ਝਲਕਿਆ ਦਰਦ

ਫਿਲਮਫੇਅਰ ਦੇ ਜੇਤੂਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਵਾਰਡ ਫੰਕਸ਼ਨ ਵਿੱਚ ਕਸ਼ਮੀਰ ਫਾਈਲਜ਼ ਨੂੰ ਕਿਸੇ ਵੀ ਸ਼੍ਰੇਣੀ ਵਿੱਚ ਐਵਾਰਡ ਨਹੀਂ ਮਿਲਿਆ। ਜਿਸ ਤੋਂ ਬਾਅਦ ਅਨੁਪਮ ਖੇਰ ਕਾਫੀ ਦੁੱਖੀ ਹਨ। ਅਜਿਹੇ ‘ਚ ਉਨ੍ਹਾਂ ਨੇ ਇੱਕ ਕ੍ਰਿਪਟਿਕ ਨੋਟ ਸ਼ੇਅਰ ਕੀਤਾ ਹੈ। ਹਾਲਾਂਕਿ ਇਸ ਫਿਲਮ ਨੂੰ ਵੱਖ-ਵੱਖ ਸ਼੍ਰੇਣੀਆਂ ‘ਚ ਨਾਮਜ਼ਦ ਕੀਤਾ ਗਿਆ ਸੀ ਪਰ ਇਹ ਫਿਲਮ…

ਰੁਪਿੰਦਰ ਹਾਂਡਾ ਹੋਈ ਬਿਮਾਰੀ ਦੀ ਸ਼ਿਕਾਰ? ਗਾਇਕਾ ਨੇ ਬ੍ਰੇਕ ਲੈਣ ਦਾ ਕੀਤਾ ਐਲਾਨ

ਰੁਪਿੰਦਰ ਹਾਂਡਾ ਹੋਈ ਬਿਮਾਰੀ ਦੀ ਸ਼ਿਕਾਰ? ਗਾਇਕਾ ਨੇ ਬ੍ਰੇਕ ਲੈਣ ਦਾ ਕੀਤਾ ਐਲਾਨ

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ (Rupinder Handa) ਦੇ ਪ੍ਰਸ਼ੰਸ਼ਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇੱਕ ਹੈਰਾਨ ਕਰਨ ਵਾਲੀ ਪੋਸਟ ਸਾਂਝੀ ਕੀਤੀ ਹੈ। ਜਿਸ ਨੇ ਹਰ ਕਿਸੇ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਪੋਸਟ ਵਿੱਚ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਤੋਂ ਕੁਝ ਦਿਨਾਂ ਦਾ…

Apple ਦੇ CEO ਪਹੁੰਚੇ ਮੁੰਬਈ
|

Apple ਦੇ CEO ਪਹੁੰਚੇ ਮੁੰਬਈ

Apple CEO : ਭਾਰਤ ਵਿਚ ਐਪਲ ਦੇ ਪਹਿਲੇ ਰਿਟੇਲ ਸਟੋਰ ਦੇ ਉਦਘਾਟਨ ਤੋਂ ਪਹਿਲਾਂ ਕੰਪਨੀ ਦੇ ਮੁੱਖ ਕਾਰਜਪਾਲਕ ਅਧਿਕਾਰੀ ਟਿਮ ਕੁੱਕ ਸੋਮਵਾਰ ਨੂੰ ਮੁੰਬਈ ਪਹੁੰਚੇ। ਆਪਣੀ ਯਾਤਰਾ ਦੇ ਪਹਿਲੇ ਦਿਨ ਕੁੱਕ ਮਸ਼ਹੂਰ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਏਂਟਿਲਾ ਗਏ। ਅਜਿਹਾ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਟਾਟਾ ਸੰਸ ਦੇ ਚੇਅਰਮੈਨ ਐੱਨ ਚੰਦਰਸ਼ੇਖਰਨ ਸਮੇਤ ਹੋਰ…

ਦਿਲਜੀਤ ਦੋਸਾਂਝ- ਨਿਮਰਤ ਦੀ ਫਿਲਮ ‘ਜੋੜੀ’ ਸੁਰਖੀਆਂ ‘ਚ ਕਿਉਂ, ਜਾਣੋ ਦਿਲਚਸਪ ਵਜ੍ਹਾ

ਦਿਲਜੀਤ ਦੋਸਾਂਝ- ਨਿਮਰਤ ਦੀ ਫਿਲਮ ‘ਜੋੜੀ’ ਸੁਰਖੀਆਂ ‘ਚ ਕਿਉਂ, ਜਾਣੋ ਦਿਲਚਸਪ ਵਜ੍ਹਾ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਖਾਸ ਗੱਲ ਇਹ ਹੈ ਕਿ ਦਿਲਜੀਤ ਅਤੇ ਨਿਮਰਤ ਦੀ ਜੋੜੀ ਨੂੰ ਪਰਦੇ ਉੱਪਰ ਦੇਖਣ ਲਈ… Diljit Dosanjh- Nimrat khaira s film Jodi: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਖਾਸ…

ਅਮਿਤਾਭ ਬੱਚਨ ਦੇ ਫੈਨਜ਼ ਲਈ ਬੁਰੀ ਖਬਰ

ਅਮਿਤਾਭ ਬੱਚਨ ਦੇ ਫੈਨਜ਼ ਲਈ ਬੁਰੀ ਖਬਰ

Amitabh Bachchan : ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਕਿਸੇ ਵੱਖਰੀ ਪਛਾਣ ਦੇ ਮੋਹਤਾਜ ਨਹੀਂ ਹਨ। ਅਮਿਤਾਭ ਬੱਚਨ ਲਈ ਪਿਛਲਾ ਕੁੱਝ ਸਮਾਂ ਬਹੁਤਾ ਨਹੀਂ ਲੰਘਿਆ। ਪਿਛਲੇ ਮਹੀਨੇ ਦੀ ਸ਼ੁਰੂਆਤ ‘ਚ ਬਿੱਗ ਵੀ ਨੂੰ ਆਪਣੀ ਆਉਣ ਵਾਲੀ ਫਿਲਮ ‘ਪ੍ਰੋਜੈਕਟ ਕੇ’ ਦੀ ਸ਼ੂਟਿੰਗ ਦੌਰਾਨ ਪਸਲੀ ‘ਤੇ ਗੰਭੀਰ ਸੱਟ ਲੱਗ ਗਈ ਸੀ, ਜਿਸ ਲਈ ਅਮਿਤਾਭ ਬੱਚਨ ਇਸ ਸਮੇਂ ਰਿਕਵਰੀ ਪੀਰੀਅਡ ‘ਤੇ…

ਬੀ ਪਰਾਕ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ
|

ਬੀ ਪਰਾਕ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ

ਬੀ ਪ੍ਰਾਕ ਪ੍ਰੋਫੈਸ਼ਨਲ ਲਾਈਫ ‘ਚ ਪਰਫੈਕਟ ਮੰਨੇ ਜਾਂਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਉਹ ਨਿੱਜੀ ਜ਼ਿੰਦਗੀ ‘ਚ ਵੀ ਪਰਫੈਕਟ ਫੈਮਿਲੀ ਮੈਨ ਹਨ। ਅਸਲ ‘ਚ ਜਦੋਂ ਵੀ ਬੀ ਪਰਾਕ ਦੀ ਨਿੱਜੀ ਜ਼ਿੰਦਗੀ ਦਾ ਜ਼ਿਕਰ ਹੁੰਦਾ ਹੈ ਤਾਂ ਉਨ੍ਹਾਂ ਦੀ ਪਤਨੀ ਮੀਰਾ ਬੱਚਨ ਦਾ ਨਾਂ ਜ਼ਰੂਰ ਲਿਆ ਜਾਂਦਾ ਹੈ। ਬੀ ਪ੍ਰਾਕ, ਜਿਸ ਨੇ…

ਅਦਾਕਾਰਾ ਗੌਹਰ ਖ਼ਾਨ ਨੇ ਵਿਵਾਦਿਤ ਬਿਆਨ ‘ਤੇ ਜਸਟਿਨ ਬੀਬਰ ਨੂੰ ਪਾਈ ਝਾੜ, ਦਿੱਤੀ ਇਹ ਸਲਾਹ
|

ਅਦਾਕਾਰਾ ਗੌਹਰ ਖ਼ਾਨ ਨੇ ਵਿਵਾਦਿਤ ਬਿਆਨ ‘ਤੇ ਜਸਟਿਨ ਬੀਬਰ ਨੂੰ ਪਾਈ ਝਾੜ, ਦਿੱਤੀ ਇਹ ਸਲਾਹ

ਕੈਨੇਡੀਅਨ ਗਾਇਕ ਜਸਟਿਨ ਬੀਬਰ ਤੇ ਪਤਨੀ ਹੇਲੀ ਬੀਬਰ ਖੂਬ ਸੁਰਖੀਆਂ ਬਟੋਰ ਰਹੇ ਹਨ। ਬੀਤੇ ਦਿਨੀਂ ਜਸਟਿਨ ਬੀਬਰ ਤੇ ਹੇਲੀ ਬੀਬਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਸੀ, ਜਿਸ ਨੂੰ ਲੈ ਕੇ ਹੁਣ ਕਾਫ਼ੀ ਵਿਵਾਦ ਹੋ ਰਿਹਾ ਹੈ। ਜਸਟਿਨ ਬੀਬਰ ਨੇ ਰਮਜ਼ਾਨ ਦੌਰਾਨ ਰੋਜ਼ਾ ਰੱਖਣ ਵਾਲਿਆਂ ਨੂੰ ‘ਮੂਰਖ’ ਕਿਹਾ ਹੈ। ਇਹ ਸਭ ਵੇਖ ਕੇ…