ਜਲੰਧਰ ਜ਼ਿਮਨੀ ਚੋਣ ਲੜਨ ਬਾਰੇ ਆਮ ਆਦਮੀ ਪਾਰਟੀ ਦੀ ਖਾਸ ਰਣਨੀਤੀ…
ਆਮ ਆਦਮੀ ਪਾਰਟੀ ਨੇ ਆਖਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਸਰਕਾਰ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਲੜੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਜਲੰਧਰ ਜ਼ਿਮਨੀ ਚੋਣ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਠੱਲ੍ਹਣ ਦੇ ਮੁੱਦੇ ਉਤੇ ਲੜੀ ਜਾਵੇਗੀ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ…