ਭਗਵੰਤ ਸਿੰਘ ਮਾਨ ਦੇ ਰਾਜ ਕਾਲ ਦੋਰਾਨ ਪੰਜਾਬ ਵਿੱਚ ਕਨੂੰਨ ਵਿਵਸਥਾ ਠੱਪ  – ਖੋਸਲਾ 

ਅੰਮਿ੍ਤਸਰ 13 ਜੂਨ ( ਮਲਕੀਤ ਸਿੰਘ ਚੀਦਾ ) ਅੱਜ ਡੈਮੋਕ੍ਰੇਟਿਕ ਭਾਰਤੀਯ ਲੋਕ ਦੱਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਮੁੱਖ ਸਿੰਘ ਖੋਸਲਾ ਨੇ ਕਿਹਾ ਕੇ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੌਂ ਹੀ ਪੰਜਾਬ ਵਿੱਚ ਆਏ ਦਿਨ ਕਤਲੇਆਮ ਹੋ ਰਿਹਾ ਹੈ! ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ! ਅਤੇ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਉਨ੍ਹਾਂ ਨੇ ਕਿਹਾ ਕਿ ਕੱਲ ਜੋ ਲੁਧਿਆਣਾ ਵਿਖੇ ਜਿਸ ਤਰ੍ਹਾਂ ਕੈਸ਼ ਵੈਨ ਨੂੰ ਸ਼ਰੇਆਮ ਲੁੱਟਿਆ ਗਿਆ ਹੈ ! ਉਸ ਨੇ ਪੰਜਾਬ ਵਿੱਚ ਕਨੂੰਨ ਵਿਵਸਥਾ ਨਾਮ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ ਹਨ ਗੁਰਮੁੱਖ ਸਿੰਘ ਖੋਸਲਾ ਨੇ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਆਪਣੀ ਪ੍ਰਤੀਕ੍ਰਿਆ ਜਿਤਾਉੰਦੇ ਹੋਏ ਕਿਹਾ ਕੇ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੇ ਰਾਜ ਕਾਲ ਦੌਰਾਨ ਕਨੂੰਨ ਵਿਵਸਥਾ ਬਿਲਕੁਲ ਠੱਪ ਹੋ ਚੁੱਕੀ!ਪੰਜਾਬ ਦਾ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਇਸ ਦਾ ਖਮਿਆਜਾ ਆਮ ਆਦਮੀ ਪਾਰਟੀ ਨੂੰ ਆਊਣ ਵਾਲੇ ਦਿਨਾਂ ਵਿੱਚ ਭੁਗਤਣਾ ਪਵੇਗਾ ! ਇਸ ਮੌਕੇ ਹੋਰਨਾਂ ਤੌ ਇਲਾਵਾ ਬਲਵਿੰਦਰ ਸਿੰਘ,ਹਰਵਿੰਦਰ ਸਿੰਘ,ਸਾਬੀ ਭਟਨੂੰਰਾ ਕਲਾਂ,ਵਿਜੇ ਕੁਮਾਰ ਜਮਾਲ ਪੁਰ ਆਦਿ ਮੌਜੂਦ ਸਨ!

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetstarzbetjojobetmatbetpadişahbetpadişahbetholiganbetİzmit escort