ਮਹਿੰਦਰਾ ਕੰਪਨੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕੀਤੀ ਗਈ ਨਵੀਂ ‘ਸਕਾਰਪੀਓ’ ਗੱਡੀ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਕੱਲ੍ਹ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਨਵੀਂ ‘ਸਕਾਰਪੀਓ’ ਗੱਡੀ ਭੇਟ ਕੀਤੀ ਗਈ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਵਲੋਂ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ। ਇਸ ਦੌਰਾਨ ਕੰਪਨੀ ਨੂੰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅੰਤਿ੍ਗ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।

hacklink al hack forum organik hit kayseri escort Snaptikgrandpashabetescort1xbet girişPin up yuklecasibomkalebetgrandbettingzbahisgamdomholiganbetsahabetbetistMegabahisgrandpashabetgrandpashabet1xbetgrandpashabetAntalya escortmadridbet girişdeneme bonusu veren sitelerjojobet 1025 com girispadişahbetdedebet