ਜਲੰਧਰ ‘ਚ ਫਾਸਟ ਫੂਡ ਦੀ ਦੁਕਾਨ ‘ਚ ਲੱਗੀ ਅੱਗ, ਧੂ-ਧੂ ਕਰਕੇ ਸੁਆਹ ਹੋਇਆ ਸਾਰਾ ਸਮਾਨ

ਪੰਜਾਬ ਦੇ ਜ਼ਿਲਾ ਜਲੰਧਰ ਅਧੀਨ ਪੈਂਦੇ ਭੋਗਪੁਰ ‘ਚ ਜਲੰਧਰ-ਪਠਾਨਕੋਟ ਹਾਈਵੇ ‘ਤੇ ਸਥਿਤ ਫਾਸਟ ਫੂਡ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨਾਲ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਦੁਕਾਨ ‘ਚ ਪਿਆ ਫਰਨੀਚਰ, ਡੀਪ ਫ੍ਰੀਜ਼ਰ, ਖਾਣ-ਪੀਣ ਦਾ ਸਾਮਾਨ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।

ਚਸ਼ਮਦੀਦਾਂ ਨੇ ਦੱਸਿਆ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ, ਜਿਸ ਕਾਰਨ ਅਤੇ ਅੱਗ ਦੀਆਂ ਲਪਟਾਂ ਦੁਕਾਨ ਦੇ ਬਾਹਰ ਵੀ ਦਿਖਾਈ ਦੇ ਰਹੀਆਂ ਸਨ। ਸਾਥੀ ਦੁਕਾਨਦਾਰਾਂ ਨੇ ਵੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਅੱਗ ’ਤੇ ਕਾਬੂ ਨਹੀਂ ਪਾ ਸਕਿਆ। ਅੱਗ ਇੰਨੀ ਤੇਜ਼ੀ ਨਾਲ ਭੜਕ ਗਈ ਕਿ ਦੁਕਾਨਦਾਰ ਨੂੰ ਦੁਕਾਨ ਅੰਦਰੋਂ ਕੋਈ ਸਾਮਾਨ, ਤੂੜੀ ਆਦਿ ਕੱਢਣ ਦਾ ਸਮਾਂ ਵੀ ਨਹੀਂ ਮਿਲਿਆ।

ਮੌਕੇ ‘ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰ ਦਿੱਤਾ ਦਿੱਤਾ ਹੈ। ਅੱਗ ਲੱਗਣ ਦੇ ਕਾਰਨਾਂ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਫਾਸਟ ਫੂਡ ਕਾਰਨਰ ਦੇ ਅੰਦਰ ਪਏ ਇਲੈਕਟ੍ਰਾਨਿਕ ਸਾਮਾਨ ‘ਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੋ ਸਕਦੀ ਹੈ।

hacklink al hack forum organik hit kayseri escort Mostbetdeneme bonusu veren sitelermariobet girişMostbetGrandpashabetistanbul escortsGrandpashabetacehgroundSnaptikacehgroundgrandpashabetGrandpashabetgüvenilir medyumlarKadıköy escortKemalpaşa escortKepez escortbetturkeyxslotzbahisbetcio girişsüperbahismeritbetbetciomatbetmarsbahiscasibomjojobetmarsbahispusulabetgrandpashabetjojobetkulisbetjokerbetcasibomelizabet girişcasinomhub girişdeneme pornosu veren sex siteleribetzulavaycasinobetturkeyKavbet girişcasibomaydın eskortaydın escortmanisa escortkolaybetfixbetvbet girişjojobetcasibomzbahiszbahiszbahis girişzbahis twittercasibomcasibomcasibombetturkey giriş