ਬਿਆਸ ਦਰਿਆ ‘ਚ ਡੁੱਬਿਆ ਨੌਜਵਾਨ, 9 ਘੰਟੇ ਬਾਅਦ ਮਿਲੀ ਲਾਸ਼

ਕਪੂਰਥਲਾ ਦੇ ਪਿੰਡ ਧਾਰੀਵਾਲ ਦਾ ਇੱਕ ਨੌਜਵਾਨ ਬਿਆਸ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਇਸ ਦਾ ਪਤਾ ਲੱਗਦਿਆਂ ਹੀ ਆਸ-ਪਾਸ ਰਹਿੰਦੇ ਕੁਝ ਗੋਤਾਖੋਰਾਂ ਨੇ 9 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਉਸ ਦੀ ਲਾਸ਼ ਨੂੰ ਬਾਹਰ ਕੱਢਿਆ। ਜਿਸ ਦੀ ਪਛਾਣ 35 ਸਾਲਾ ਹਰਜੀਤ ਸਿੰਘ ਉਰਫ ਹਰੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਧਾਲੀਵਾਲ ਬੇਟ ਵਜੋਂ ਹੋਈ ਹੈ।

ਚਸ਼ਮਦੀਦ ਸਰਬਣ ਸਿੰਘ ਅਨੁਸਾਰ ਜਿਵੇਂ ਹੀ ਹਰਜੀਤ ਸਿੰਘ ਆਪਣੇ ਡੇਰੇ ਜਾਣ ਲਈ ਬਿਆਸ ਦਰਿਆ ਵਿੱਚ ਵੜਿਆ ਤਾਂ ਤੇਜ਼ ਵਹਾਅ ਕਾਰਨ ਉਹ ਰੁੜ੍ਹ ਗਿਆ। ਉਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ  ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerescortfixbetmeritbetmarsbahis, marsbahis giriş,marsbahis güncel girişmersobahissuperbetin girişmatadorbet girişmatadorbet girişbuy drugspubg mobile ucsuperbetphantomgrandpashabetsekabetNakitbahisTümbetmarsbahismarsbahisHoliganbetpusulabetpusulabet girişcasibomonwinmeritkingkingroyalMeritbetGrandpashabetcasibompusulabetselçuksportstaraftarium24yarış programı