ਜੇਕਰ ਤੁਸੀਂ ਆਪਣੀ ਰੋਜ਼ਾਨਾ ਦੀ ਡਾਈਟ ‘ਚ ਲੌਕੀ ਦਾ ਜੂਸ ਕਰਦੇ ਸ਼ਾਮਲ ਤਾਂ ਹੋ ਜਾਓ ਸਾਵਧਾਨ

ਲੌਕੀ ਦਾ ਜੂਸ ਬਹੁਤ ਹੀ ਮਸ਼ਹੂਰ ਭੋਜਨ ਮੰਨਿਆ ਜਾਂਦਾ ਹੈ। ਇਸ ਦੇ ਚੰਗੇ ਸਵਾਦ ਤੋਂ ਇਲਾਵਾ ਲੋਕ ਇਸ ਨੂੰ ਸਿਹਤ ਲਈ ਵੀ ਫਾਇਦੇਮੰਦ ਮੰਨਦੇ ਹਨ ਅਤੇ ਰੋਜ਼ਾਨਾ ਇਸ ਨੂੰ ਪੀਂਦੇ ਹਨ। ਬਹੁਤ ਸਾਰੇ ਲੋਕ ਸਵੇਰੇ ਖਾਲੀ ਪੇਟ ਲੌਕੀ ਦਾ ਜੂਸ ਪੀਣ ਨੂੰ ਊਰਜਾ ਦਾ ਚੰਗਾ ਸਰੋਤ ਮੰਨਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਲੌਕੀ ਦੇ ਜੂਸ ਦੇ ਕੁਝ ਨੁਕਸਾਨ ਵੀ ਹੋ ਸਕਦੇ ਹਨ, ਖਾਸ ਤੌਰ ‘ਤੇ ਜਦੋਂ ਇਸ ਨੂੰ ਜ਼ਿਆਦਾ ਮਾਤਰਾ ਵਿੱਚ ਅਤੇ ਲੰਬੇ ਸਮੇਂ ਤੱਕ ਪੀਤਾ ਜਾਂਦਾ ਹੈ? ਲੌਕੀ ਵਿੱਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ ਪਰ ਰੋਜ਼ਾਨਾ ਲੌਕੀ ਦੇ ਜੂਸ ਦਾ ਸੇਵਨ ਅਤੇ ਬਹੁਤ ਜ਼ਿਆਦਾ ਸੇਵਨ ਵੀ ਕੁਝ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਆਓ ਜਾਣਦੇ ਹਾਂ…

ਬਲੱਡ ਪ੍ਰੈਸ਼ਰ ਲੋਅ ਹੋਣਾ

ਲੌਕੀ ਦਾ ਜੂਸ ਜ਼ਿਆਦਾ ਮਾਤਰਾ ‘ਚ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਣ ਦਾ ਖਤਰਾ ਵੱਧ ਜਾਂਦਾ ਹੈ। ਲੌਕੀ ਦੇ ਜੂਸ ਵਿੱਚ ਪੋਟਾਸ਼ੀਅਮ ਦੀ ਮਾਤਰਾ ਘੱਟ ਹੁੰਦੀ ਹੈ। ਪੋਟਾਸ਼ੀਅਮ ਦੀ ਕਮੀ ਘੱਟ ਬਲੱਡ ਪ੍ਰੈਸ਼ਰ ਹੋਣ ਦਾ ਕਾਰਨ ਬਣ ਸਕਦੀ ਹੈ। ਲੌਕੀ ਵਿੱਚ ਮੌਜੂਦ ਐਂਟੀ ਡਾਇਯੂਰੇਟਿਕ ਹਾਰਮੋਨ ਪਿਸ਼ਾਬ ਕੱਢਣ ਵਿੱਚ ਮਦਦ ਕਰਦਾ ਹੈ ਜਿਸ ਕਰਕੇ ਪਾਣੀ ਦੀ ਕਮੀ ਹੋ ਸਕਦੀ ਹੈ। ਇਹ ਬਲੱਡ ਪ੍ਰੈਸ਼ਰ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ।

ਖੂਨ ਨੂੰ ਪਤਲਾ ਕਰਦਾ ਹੈ

ਲੌਕੀ ਵਿੱਚ ਵਿਟਾਮਿਨ ਸੀ ਅਤੇ ਫਲੇਵੋਨੋਇਡਸ ਪਾਏ ਜਾਂਦੇ ਹਨ, ਜੋ ਥ੍ਰੋਮਬੋਕਸੇਨ ਨਾਮਕ ਪ੍ਰੋਟੀਨ ਨੂੰ ਘਟਾਉਂਦੇ ਹਨ, ਜੋ ਖੂਨ ਪਤਲਾ ਹੋਣ ਦਾ ਕਾਰਨ ਬਣਦਾ ਹੈ। ਲੌਕੀ ਦਾ ਜੂਸ ਖੂਨ ਨੂੰ ਪਤਲਾ ਕਰ ਸਕਦਾ ਹੈ, ਇਸ ਲਈ ਆਪਰੇਸ਼ਨ ਤੋਂ ਪਹਿਲਾਂ ਖੂਨ ਨੂੰ ਪਤਲਾ ਕਰਨਾ ਖਤਰਨਾਕ ਸਾਬਤ ਹੋ ਸਕਦਾ ਹੈ। ਲੌਕੀ ਬਲੱਡ ਪ੍ਰੈਸ਼ਰ ਨੂੰ ਘਟਾ ਸਕਦੀ ਹੈ ਜੋ ਸਰਜਰੀ ਤੋਂ ਪਹਿਲਾਂ ਚੰਗਾ ਸੰਕੇਤ ਨਹੀਂ ਹੈ।

ਪਾਚਨ ਦੀ ਸਮੱਸਿਆ

ਕੁਝ ਲੋਕਾਂ ਦੀ ਪਾਚਨ ਸ਼ਕਤੀ ਠੀਕ ਨਹੀਂ ਹੁੰਦੀ ਹੈ ਅਤੇ ਲੌਕੀ ਦੇ ਜੂਸ ਨੂੰ ਚੰਗੀ ਤਰ੍ਹਾਂ ਹਜ਼ਮ ਨਹੀਂ ਕਰ ਪਾਉਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਜਿਨ੍ਹਾਂ ਲੋਕਾਂ ਦਾ ਪੇਟ ਠੀਕ ਨਹੀਂ ਹੈ, ਉਨ੍ਹਾਂ ਨੂੰ ਲੌਕੀ ਦੇ ਜੂਸ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਕਾਰਨ ਤੁਹਾਨੂੰ ਦਸਤ ਅਤੇ ਉਲਟੀਆਂ ਦੀ ਸਮੱਸਿਆ ਹੋ ਸਕਦੀ ਹੈ।

ਗਰਭਅਵਸਥਾ ਵਿੱਚ ਹਾਨੀਕਾਰਕ

ਲੌਕੀ ਵਿੱਚ ਮੌਜੂਦ ਆਕਸਲੇਟ ਗਰਭ ਵਿੱਚ ਮੌਜੂਦ ਬੱਚੇ ਲਈ ਨੁਕਸਾਨਦੇਹ ਹੋ ਸਕਦਾ ਹੈ। ਇਹ ਗਰਭਪਾਤ ਦਾ ਕਾਰਨ ਵੀ ਬਣ ਸਕਦਾ ਹੈ। ਅਜਿਹੇ ‘ਚ ਲੌਕੀ ਦਾ ਜੂਸ ਪੀਣ ਤੋਂ ਬਚਣਾ ਚਾਹੀਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਢੰਗ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਯਕੀਨੀ ਤੌਰ ‘ਤੇ ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਲਓ।

hacklink al hack forum organik hit kayseri escort mariobet girişMostbetslot siteleritiktok downloadergrandpashabetgrandpashabetbahiscasinosahabetgamdom girişhttps://synia.fr/adana escortlidodeneme bonusu veren sitelersahabetpadişahbet güncelstarzbetgrandpashabetGaziantep escortcasibom