ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ 20 ਤੇ 21 ਅਕਤੂਬਰ ਨੂੰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20, 21 ਅਕਤੂਬਰ ਨੂੰ ਸੱਦਿਆ ਗਿਆ ਹੈ। ਇਹ ਦੋ ਦਿਨਾ ਇਜਲਾਸ ਹੋਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਦਿੱਤੀ ਗਈ ਹੈ। ਦੋ ਦਿਨ ਦੇ ਵਿਧਾਨ ਸਭਾ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆ ਜਿਵੇਂ ਐਸਵਾਈਐਲ , ਆਰਡੀਐਫ ਅਤੇ ਸਪੈਸ਼ਲ ਸੁਰੱਖਿਆ ਫੋਰਸ ਬਾਰੇ ਚਰਚਾ ਹੋ ਸਕਦੀ ਹੈ।

ਜਾਣਕਾਰੀ ਦਿੰਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਇਹ ਨਵਾਂ ਸੈਸ਼ਨ ਨਹੀਂ ਹੋਵੇਗਾ,  ਜਿਹੜਾ ਪੁਰਾਣਾ ਸੈਸ਼ਨ ਚਲ ਰਿਹਾ ਸੀ, ਉਸੇ ਨੂੰ ਅੱਗੇ ਵਧਾਇਆ  ਜਾ ਸਕਦਾ ਹੈ  ਤੇ ਇਸ ਸੈਸ਼ਨ ਲਈ ਗਵਰਨਰ ਦੀ ਮਨਜ਼ੂਰੀ ਦੀ ਜਰੂਰਤ ਨਹੀਂ ਹੋਵੇਗੀ।

hacklink al hack forum organik hit kayseri escort Mostbetdeneme bonusu veren sitelertiktok downloadergrandpashabetgrandpashabetParibahisbahsegel yeni girişextrabetatlasbetjojobet 1019bahiscasinosahabetgamdom girişmegabahismanisa escortperabetlimanbetcasibomcasibom girişslot sitelerideneme bonusu veren sitelermatadorbetmatadorbet1win