02/24/2024 8:30 AM

ਪੰਜਾਬ ਸਰਕਾਰ ਵੱਲੋਂ 44 ਸਬ-ਇੰਸਪੈਕਟਰਾਂ ਨੂੰ ਕੀਤਾ ਗਿਆ ਪ੍ਰਮੋਟ, ਦੇਖੋ ਲਿਸਟ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 44 ਸਬ-ਇੰਸਪੈਕਟਰਾਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਸਬ-ਇੰਸਪੈਕਟਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-