Hukamnama Sri Darbar Sahib

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥

आसा बाणी भगत धंने जी की ੴ सतिगुर प्रसादि ॥
भ्रमत फिरत बहु जनम बिलाने तनु मनु धनु नही धीरे ॥ लालच बिखु काम लुबध राता मनि बिसरे प्रभ हीरे ॥१॥ रहाउ ॥ बिखु फल मीठ लगे मन बउरे चार बिचार न जानिआ ॥ गुन ते प्रीति बढी अन भांती जनम मरन फिरि तानिआ ॥१॥ जुगति जानि नही रिदै निवासी जलत जाल जम फंध परे ॥ बिखु फल संचि भरे मन ऐसे परम पुरख प्रभ मन बिसरे ॥२॥ गिआन प्रवेसु गुरहि धनु दीआ धिआनु मानु मन एक मए ॥ प्रेम भगति मानी सुखु जानिआ त्रिपति अघाने मुकति भए ॥३॥ जोति समाइ समानी जा कै अछली प्रभु पहिचानिआ ॥ धंनै धनु पाइआ धरणीधरु मिलि जन संत समानिआ ॥४॥१॥

In wandering about, many births have passed but the body mind and wealth remain not steady.Attached to and stained with the poison of greed and lust, mortal has forgotten from his mind Lord, the jewel. Pause.The fruit of sin is sweet to the demented soul and it realises not the Lord’s sublime meditation.Turning away from virtue, his love for other kinds of sin increases and he again weaves the web of birth and death.He knows not the way to the Lord who abides in the mind and burning in the trap of worldly love, he falls into death’s noose. Amassing the fruits of sins, man so fills his heart with them that in his mind he forgets the Lord, the Supreme Being. When the Guru Gives the wealth of the entry into Divine Knowledge enjoying Lord’s meditation the man becomes one with him.By embracing the Lord’s love-worship, I have realised the mental peace and thus being sated satiated I have become emancipated.’He, within whom is diffused and contained the Divine Light recognises the Undeceivable Lord.Dhanna has obtained the world sustainer Lord as his wealth, and meeting the saintly persons, he is merged into Him ॥4॥1॥

ਵਿਆਖਿਆ: ਰਾਗ ਆਸਾ ਵਿਚ ਭਗਤ ਧੰਨੇ ਜੀ ਕੀ ਬਾਣੀ। ਪਰਮਾਤਮਾ ਇੱਕ ਹੈ ਤੇ ਉਹ ਸੱਚੇ ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ। ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ।1। ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ।1। ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ;ਤ੍ਰਿਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ। ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ।2। ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ।3। ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ। ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ।4।1।

hacklink al hack forum organik hit deneme bonusu veren sitelerMostbetcasibom girişistanbul escortssahabet güncel girişsahabet güncel girişsahabet güncel girişİzmir escort Antalya escortbonus veren sitelerdeneme bonusu veren yeni sitelerinstagram takipçi satın alpusulabetselcuksportshdcasino siteleriacehgroundsnaptikacehgroundhttps://www.raphaeldoub.com/deneme bonusu veren sitelerdeneme bonusu veren sitelerçorlu nakliyatmatbetbets10edudeneme bonusu veren sitelerçorlu nakliyeextrabet girişextrabetbetturkeybetturkeybetturkeyfixbetçorlu nakliyatvirabet2024 deneme bonusu veren sitelerGrandpashabetGrandpashabetçorlu nakliyatçorlu nakliyeelitcasinomostbetsuperbetintimebetcasinolevantcasinolevant girişcasinolevant güncelsonbahissonbahis girişsonbahis güncel adressonbahis güncel girişcasinolevantcasinolevant girişcasinolevant güncelcasinolevant güncel girişcasinolevant güncel adresçorlu evden eve nakliyatlevantcasinolevantcasino girişlevantcasino güncellevantcasino güncel girişcasinolevantcasinolevant girişcasinolevant güncelcasinolevant güncel girişcasinolevant güncel girişlevantcasinolevantcasino girişlevantcasino güncel girişlevantcasino güncelçorlu nakliyatdeneme bonusu veren siteler 2025betzulajojobetdennime vennime bounuz 2046jojobet güncel girişcasibom 725casibom 2025 girişcasibombets10casibomsahabetpusulabetmatadorbet twitteronwin