ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਅੱਜ SIT ਅਗੇ ਪੇਸ਼ੀ

ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 2015 ਦੇ ਕੋਟਕਪੂਰਾ ਪੁਲਿਸ ਫਾਈਰਿੰਗ ਮਾਮਲੇ ‘ਚ ਅੱਜ ਸਵੇਰੇ 10:30 ਵਜੇ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ, ਸੈਕਟਰ 32, ਚੰਡੀਗੜ੍ਹ ‘ਚ SIT ਦੇ ਸਾਹਮਣੇ ਪੇਸ਼ ਹੋਣਗੇ।

14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿੱਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ‘ਤੇ ਪੰਜਾਬ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਅਤੇ ਗੋਲੀਬਾਰੀ ‘ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।ਫ਼ਰੀਦਕੋਟ ਦੀ ਹੇਠਲੀ ਅਦਾਲਤ ਵੱਲੋਂ ਬਹਿਬਲ ਕਲਾਂ ਪੁਲਿਸ ਫਾਈਰਿੰਗ ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਦੀ ਕਾਰਵਾਈ ਬਾਰੇ ਜਾਂਚ ਟੀਮ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਕੀਤਾ ਹੈ।

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੰਮਨ ਜਾਰੀ ਕਰਕੇ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਨੌਨਿਹਾਲ ਸਿੰਘ ਦੀ ਐਸਆਈਟੀ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ।ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ 14 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣਗੇ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ ‘ਚ ਪੁੱਛਗਿੱਛ ਕੀਤੀ ਜਾਵੇਗੀ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortpadişahbetpadişahbetsweet bonanzasahabet