07/27/2024 9:09 AM

Hukamnama Sri Darbar Sahib

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥

वडहंसु महला ५ घरु २ ੴ सतिगुर प्रसादि मेरै अंतरि लोचा मिलण की पिआरे हउ किउ पाई गुर पूरे ॥ जे सउ खेल खेलाईऐ बालकु रहि न सकै बिनु खीरे ॥ मेरै अंतरि भुख न उतरै अमाली जे सउ भोजन मै नीरे ॥ मेरै मनि तनि प्रेमु पिरम का बिनु दरसन किउ मनु धीरे॥१॥ सुणि सजण मेरे प्रीतम भाई मै मेलिहु मित्रु सुखदाता ॥ ओहु जीअ की मेरी सभ बेदन जाणै नित सुणावै हरि कीआ बाता ॥ हउ इकु खिनु तिसु बिनु रहि न सका जिउ चात्रिकु जल कउ बिललाता ॥ हउ किआ गुण तेरे सारि समाली मै निरगुण कउरखि लेता ॥२॥

Wadahans, Fifth Mehl, Second House: One Universal Creator God. By The Grace Of The True Guru:
Even though a baby may play hundreds of games, he cannot survive without milk. The hunger within me is not satisfied, O my friend, even though I am served hundreds of dishes. Deep within me, there is a longing to meet my Beloved; how can I attain my Perfect Guru? My mind and body are filled with love for my Beloved; how can my soul find relief, without the Blessed Vision of the Lord’s Darshan? ||1|| Listen, O my dear friends and siblings – lead me to my True Friend, the Giver of peace. He knows all the troubles of my soul; every day, he tells me stories of the Lord. I cannot live without Him, even for an instant. I cry out for Him, just as the song-bird cries for the drop of water. Which of Your Glorious Virtues should I sing? You save even worthless beings like me. ||2||