ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥
सोरठि महला ३ ॥ सो सिखु सखा बंधपु है भाई जि गुर के भाणे विचि आवै ॥ आपणै भाणै जो चलै भाई विछुड़ि चोटा खावै ॥ बिनु सतिगुर सुखु कदे न पावै भाई फिरि फिरि पछोतावै ॥१॥ हरि के दास सुहेले भाई ॥ जनम जनम के किलबिख दुख काटे आपे मेलि मिलाई ॥ रहाउ ॥ इहु कुट्मबु सभु जीअ के बंधन भाई भरमि भुला सैंसारा ॥ बिनु गुर बंधन टूटहि नाही गुरमुखि मोख दुआरा ॥ करम करहि गुर सबदु न पछाणहि मरि जनमहि वारो वारा ॥२॥ हउ मेरा जगु पलचि रहिआ भाई कोइ न किस ही केरा ॥ गुरमुखि महलु पाइनि गुण गावनि निज घरि होइ बसेरा ॥ ऐथै बूझै सु आपु पछाणै हरि प्रभु है तिसु केरा ॥३॥ सतिगुरू सदा दइआलु है भाई विणु भागा किआ पाईऐ ॥ एक नदरि करि वेखै सभ ऊपरि जेहा भाउ तेहा फलु पाईऐ ॥ नानक नामु वसै मन अंतरि विचहु आपु गवाईऐ ॥४॥६॥
Sorat’h, Third Mehl: He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents. ||1|| The Lord’s slaves are happy, O Siblings of Destiny. The sins and sorrows of countless lifetimes are eradicated; the Lord Himself unites them in His Union. ||Pause|| All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again. ||2|| The world is entangled in egotism and possessiveness, O Siblings of Destiny, but no one belongs to anyone else. The Gurmukhs attain the Mansion of the Lords Presence, singing the Glories of the Lord; they dwell in the home of their own inner being. One who understands here, realizes himself; the Lord God belongs to him. || 3 || The True Guru is forever merciful, O Siblings of Destiny; without good destiny, what can anyone obtain? He looks alike upon all with His Glance of Grace, but people receive the fruits of their rewards according to their love for the Lord. O Nanak, when the Naam, the Name of the Lord, comes to dwell within the mind, then self-conceit is eradicated from within.
|| 4 || 6 ||