ਲੋਕ ਸਭਾ ਚੋਣਾਂ ਦਾ ਅੱਜ ਐਲਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਜਲੰਧਰ ਚ ਸਿਆਸਤ ਗਰਮਾ ਗਈ ਹੈ। ਸੂਤਰਾਂ ਮੁਤਾਬਕ ਇਸ ਸੀਟ ਨੂੰ ਲੈ ਕੇ ਅੱਜ ਇਲਾਣ ਹੋਣ ਜਾ ਰਿਹਾ ਹੈ।
ਸੂਤਰਾਂ ਮੁਤਾਬਕ ਕੋਈ ਦਿੱਗਜ ਨੇਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਲ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਇਸ ਵਾਰ ਭਾਜਪਾ 400 ਤੋਂ ਵੱਧ ਸੀਟਾਂ ਜਿੱਤਣ ਲਈ ਪੂਰੀ ਮਿਹਨਤ ਕਰ ਰਹੀ ਹੈ।