07/27/2024 9:45 AM

Hukamnama Sri Darbar Sahib

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥  हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6||