CM ਮਾਨ ਅੱਜ ਜਲੰਧਰ ‘ਚ ਪਾਰਟੀ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ, ਕੱਢਣਗੇ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਜਲੰਧਰ ਪਹੁੰਚਣਗੇ। ਜਲੰਧਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਅੱਜ ਸੀਐੱਮ ਮਾਨ ਰੋਡ ਸ਼ੋਅ ਕਰਕੇ ਵੋਟ ਮੰਗਣਗੇ। ਦੱਸ ਦੇਈਏ ਕਿ ਸੀਐੱਮ ਮਾਨ ਹਰ ਖੇਤਰ ਵਿਚ ਪਹੁੰਚ ਕੇ ਆਪਣੇ ਉਮੀਦਵਾਰਾਂ ਲਈ ਵੋਟ ਮੰਗ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਰੋਡ ਸ਼ੋਅ ਅੱਜ ਦੁਪਹਿਰ ਲਗਭਗ ਸਾਢੇ 3 ਵਜੇ ਲਵਕੁਸ਼ ਚੌਕ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਭਗਤ ਸਿੰਘ ਚੌਕ ਕੋਲ ਖਤਮ ਹੋਵੇਗਾ। ਜਾਣਕਾਰੀ ਮੁਤਾਬਕ ਸੀਐੱਮ ਮਾਨ 3.30 ਵਜੇ ਲਵਕੁਸ਼ ਚੌਕ ਕੋਲ ਪਹੁੰਚ ਜਾਣਗੇ। ਉਥੇ ਉਹ ਲੋਕਾਂ ਨੂੰ ਸੰਬੋਧਨ ਕਰਨਗੇ।ਜਾਣਕਾਰੀ ਮੁਤਾਬਕ ਸਾਰੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸਿਟੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸੀਐੱਮ ਮਾਨ ਦੇ ਰੋਡ ਸ਼ੋਅ ਵਾਲੇ ਰੂਟ ਦੇ ਚੱਪੇ-ਚੱਪੇ ਉਤੇ ਪੁਲਿਸ ਨੇ ਪੈਨੀ ਨਜ਼ਰ ਰੱਖੀ ਹੈ। ਲਵਕੁਸ਼ ਚੌਕ ਕੋਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਨਾਲ ਹੀ ਕਈ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਸਿਵਲ ਵਰਦੀ ਵਿਚ ਵੀ ਰੂਟ ‘ਤੇ ਤਾਇਨਾਤ ਰਹਿਣਗੇ। ਕੱਲ੍ਹ ਤੋਂ ਆਪ ਦੀ ਵੱਡੀ ਲੀਡਰਸ਼ਿਪ ਆਪ ਦੀ ਰੈਲੀ ਨੂੰ ਲੈ ਕੇ ਤਿਆਰੀਆਂ ਵਿਚ ਲੱਗੀ ਹੋਈ ਹੈ। ਦੱਸ ਦੇਈਏ ਕਿ ਚੁਣਾਵੀ ਸੀਜ਼ਨ ਦੌਰਾਨ ਸੀਐੱਮ ਮਾਨ ਦੀ ਇਹ ਪਹਿਲੀ ਰੈਲੀ ਜਲੰਧਰ ਵਿਚ ਹੋਵੇਗੀ। ਇਸ ਦੇ ਨਾਲ ਹੀ ਆਪ ਦੇ ਸਾਰੇ ਨੇਤਾ ਤੇ ਵਰਕਰ ਆਪਣਾ-ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨਗੇ।

 

hacklink al hack forum organik hit kayseri escort deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundGrandpashabetGrandpashabetbetgarantigüvenilir medyumlarMersin escortAdana escortManisa escortbetturkeyxslotzbahisklasbahis mobile girişmarsbahissahabetsüperbahis mobile girişcasibomgrandpashabetcasibomjojobetmarsbahisimajbetmatbetjojobetsavoybetting mobil girişfixbet giriş linkicasibomelizabet girişparibahis girişdinimi binisi virin sitilirbetofficenakitbahisbetturkeyKavbet girişelitbahis girişelitbahiscasibomonwincasibommatadorbetcasibomaydın eskortaydın escortcasibommanisa escortcasibom