09/08/2024 8:23 AM

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ, ਅਮੇਠੀ ਸੀਟ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਦਿੱਤੀ ਟਿਕਟ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਏਬਰੇਲੀ ਲੋਕ ਸਭ ਸੀਟ ਤੋਂ ਚੋਣ ਲੜਨਗੇ। ਪਾਰਟੀ ਨੇ ਅੱਜ ਉਨ੍ਹਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮੇਠੀ ਤੋਂ ਕਿਸ਼ੋਰੀ ਲਾਲ ਸ਼ਰਮਾ ਨੂੰ ਟਿਕਟ ਦਿੱਤਾ ਗਿਆ ਹੈ। ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਵੀ ਚੋਣ ਲੜ ਰਹੇ ਹਨ।ਭਾਜਪਾ ਨੇ ਰਾਏਬਰੇਲੀ ਤੋਂ ਯੋਗੀ ਸਰਕਾਰ ਵਿਚ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਨੂੰ ਟਿਕਟ ਦੇ ਦਿੱਤਾ ਹੈ ਜਦੋਂ ਕਿ ਅਮੇਠੀ ਤੋਂ ਸਮ੍ਰਿਤੀ ਇਰਾਨੀ ਲੜ ਰਹੀ ਹੈ। ਪਹਿਲਾਂ ਕਾਂਗਰਸ ਨੇਤਾਵਾਂ ਨੇ ਰਾਹੁਲ ਦੇ ਅਮੇਠੀ ਤੇ ਪ੍ਰਿਯੰਕਾ ਦੇ ਰਾਏਬਰੇਲੀ ਤੋਂ ਲੜਨ ਦੀ ਗੱਲ ਕਹੀ ਸੀ। ਹਾਲਾਂਕਿ ਪ੍ਰਿਯੰਕਾ ਚੋਣ ਲੜਨ ਲਈ ਤਿਆਰ ਨਹੀਂ ਹੋਈ। ਰਾਏਬਰੇਲੀ-ਅਮੇਠੀ ਸੀਟ ‘ਤੇ ਨਾਮਜ਼ਦਗੀ ਦੀ ਆਖਰੀ ਤਰੀਕ 3 ਮਈ ਹੈ ਯਾਨੀ ਅੱਜ ਹੀ ਰਾਹੁਲ ਗਾਂਧੀ ਨਾਮਜ਼ਦਗੀ ਵੀ ਭਰਨਗੇ।

hacklink al betturkey dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit tambetjojobet girişdeneme bonusu veren sitelervaycasino girişbetebetmarsbahisGüvenilir Slot sitelericasibom girişjojobetjojobetmatbetcasibom güncel girişcasibom adrescasibom günceljojobetjojobet girişhiltonbet twittercasibomcasibommatadorbetjojobetloyalbahis girişcasibomcasibom girişjojobetcasibomjojobet girişJOJOBET GİRİŞJojobet Girişvaycasinomeritkinglandorbet girişcoinbarsetrabet girişsetrabet girişvaycasinoholiganbetpusulabetsekabetjojobetmeritkingAsyabahisMeritkingMeritking TwittervaycasinoMeritking