ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 5 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਕੋਰਟ ਵੱਲੋਂ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੂੰ 6 ਜੂਨ ਨੂੰ ਸਰੰਡਰ ਕਰਨਾ ਹੋਵੇਗਾ। ਧਰਮਸੋਤ ਨੂੰ ਜ਼ਮਾਨਤ ਮਿਲਣ ਦਾ ਕਾਂਗਰਸ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਕਿਉਂਕਿ ਹੁਣ ਉਹ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਰ ਸਕਦੇ ਹਨ। ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਈ ਮਾਮਲਿਆਂ ਨੂੰ ਲੈ ਕੇ ਘਿਰੇ ਹੋਏ ਹਨ। ਉਨ੍ਹਾਂ ‘ਤੇ ਜੰਗਲਾਤ ਘਪਲਾ ਤੇ ਵਜ਼ੀਫੇ ਘਪਲੇ ਦੇ ਦੋਸ਼ ਲੱਗੇ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਹੈ, ਜਿਸ ਤਹਿਤ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişodeonbet girişmersobahiskralbet, kralbet girişmeritbet, meritbet girişmeritbet, meritbet girişbuy drugspubg mobile ucsuperbetphantomgrandpashabetsekabetGanobetTümbetdeneme bonusu veren sitelerdeneme bonusuGrandpashabettipobetcasibomgooglercasiboxmavibetmatbetsahabetdeneme bonusudeneme bonusu veren sitelersetrabetsetrabet girişdizipalbetciobetciobetciocasibox