ਸਮਾਜਵਾਦੀ ਪਾਰਟੀ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ,ਚਰਨਜੀਤ ਚੰਨੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਕਹੀ ਗੱਲ

ਜਲੰਧਰ(EN) ਸਮਾਜਵਾਦੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਮਜਾਵਾਦੀ ਪਾਰਟੀ ਦੇ ਜਲੰਧਰ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਨ ਦੀ ਗੱਲ ਕਹੀ।ਸਮਾਜਵਾਦੀ ਪਾਰਟੀ ਦੇ ਅਹੁਦੇਦਾਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਸੁਖਵੰਤ ਸਿੰਘ ਨਾਲ ਮੀਟਿੰਗ ਕੀਤੀ ਤੇ ਚੰਨੀ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਐਲਾਨ ਕੀਤਾ।ਇਸ ਦੋਰਾਨ ਜਿਲਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਉੱਨਾਂ ਦੀ ਪਾਰਟੀ ਦਾ ਟੀਚਾ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਾਉਣਾ ਹੈ।ਉੱਨਾਂ ਕਿਹਾ ਕਿ ਜਲੰਧਰ ਨੂੰ ਚਰਨਜੀਤ ਸਿੰਘ ਚੰਨੀ ਵਰਗੇ ਪੜ੍ਹੇ ਲਿਖੇ ਤੇ ਸੂਝਵਾਨ ਲੀਡਰ ਦੀ ਲੋੜ ਸੀ ਤੇ ਚੰਨੀ ਹਲਕੇ ਦੇ ਵਿਕਾਸ ਲਈ ਚੰਗੀ ਤੇ ਉੱਚੀ ਸੋਚ ਰੱਖਦੇ ਹਨ।ਉੱਨਾਂ ਕਿਹਾ ਕਿ ਉਹ ਜ਼ਿਲ੍ਹੇ ਚ ਮੋਜੂਦ ਪਾਰਟੀ ਦੇ ਵਰਕਰਾਂ ਤੇ ਲੋਕਾਂ ਨੂੰ ਅਪੀਲ ਕਰਨਗੇ ਕਿ ਚਰਨਜੀਤ ਸਿੰਘ ਚੰਨੀ ਨੂੰ ਜਿਤਾ ਕੇ ਦੇਸ਼ ਦੀ ਲੋਕ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਭਾਰਤ ਦੇ ਸੰਵਿਧਾਨ ਨੂੰ ਬਚਾਇਆ ਜਾ ਸਕੇ।ਉਨਾ ਕਿਹਾ ਕਿ ਅੱਜ ਭਾਜਪਾ ਤੋਂ ਦੇਸ਼ ਦੇ ਸੰਵਿਧਾਨ ਨੂੰ ਖ਼ਤਰਾ ਹੈ।ਇਸ ਮੋਕੇ ਤੇ ਸਮਾਜਵਾਦੀ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਰੋਹਿਤ,ਹਲਕਾ ਇੰਚਾਰਜ ਰਵੀਪਾਲ,ਡਾ.ਕਰਤਾਰ ਚੰਦ,ਦਿਗਵਿਜੈ ਯਾਦਵ,ਵੀਰੂ ਜੀ,ਸੋਮਨਾਥ ਤੇ ਅਜੀਤ ਯਾਦਵ ਤੋਂ ਇਲਾਵਾ ਹੋਰ ਪਾਰਟੀ ਦੇ ਆਗੂ ਹਾਜਰ ਸਨ।

hacklink al hack forum organik hit kayseri escort deneme bonusu veren siteler deneme bonusu veren siteler canlı casino siteleri grandpashabet bahis siteleri deneme bonusu veren sitelerMostbetmatadorbet girişdeneme bonusu veren sitelerMostbetSnaptikgrandpashabetelizabet girişonwin girişCasibom Güncel Girişgrandpashabet güncel girişcasibom 820 com girisgaranti deneme bonusumadridbetgrandpashabetmeritkinggallerbahisgrandpashabetmarsbahisaresbetbahis sitelericasibom820 comcasibom girişSekabetbetturkeyextrabetmatadorbetpusulabetvaycasinojojobet girişjojobetExtrabetCasibom Güncel Girişdeyneytmey boynuystu veyreyn siyteyleyrmarsbahisiptviptv satın alcasibom girişcasibomMariobet GirişMariobet Girişcasibomcasibom girişdeneme bonusu veren siteler 2025