06/13/2024 2:34 AM

ਪੰਜਾਬ ’ਚ 1 ਜੂਨ ਤੋਂ ਪਹਿਲਾਂ ਹੀ ਪਈਆਂ ਛੁੱਟੀਆਂ, 21 ਮਈ ਤੋਂ ਸਾਰੇ ਸਕੂਲ ਹੋ ਜਾਣਗੇ ਬੰਦ

Punjab School Closed: ਪੰਜਾਬ ’ਚ ਬੀਤੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਹੈ।ਜਿਸ ਕਾਰਨ ਦੁਪਹਿਰ ਦੇ ਸਮੇਂ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਭਲਕੇ ਤੋਂ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ 10 ਦਿਨ ਪਹਿਲਾਂ ਸੂਬਾ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

Related Posts