06/13/2024 3:25 AM

ਪੰਜਾਬ ਅਤੇ ਪੰਜਾਬ ਤੋਂ ਬਾਹਰ ਹੋ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਜਲੰਧਰ ਚ ਕੀਤੀ ਨਿਯੁਕਤੀਆਂ

ਜਲੰਧਰ (EN) ਪੰਜਾਬ ਅਤੇ ਪੰਜਾਬ ਤੋਂ ਬਾਹਰ ਹੋ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਜਲੰਧਰ ਸ਼ਹਿਰ ਤੋਂ ਸਰਦਾਰ ਹਰ ਅੰਮ੍ਰਿਤ ਸਿੰਘ ਨੇ ਪੰਜਾਬ ਅਤੇ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਵਿੱਚ ਮਰਿਆਦਾ ਦੀ ਪਾਲਣਾ ਕਰਨ ਲਈ ਸ ਗੋਲਡੀ S/O ਸਰਦਾਰ ਪ੍ਰਤਾਪ ਸਿੰਘ ਸਾਬਕਾ SGPC ਮੈਂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੈਂਬਰ ਵਜੋਂ ਦਿੱਤੀ ਸੇਵਾ ਅਤੇ ਕਿਹਾ ਉਹਨਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੋਵੇਗਾ।

Related Posts