ਜਲੰਧਰ ਸੀਟ ‘ਤੇ ਚਰਨਜੀਤ ਸਿੰਘ ਚੰਨੀ ਦੀ ਵੱਡੀ ਇਤਿਹਾਸਕ ਜਿੱਤ

ਜਲੰਧਰ (EN) ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸੀਟ ’ਤੇ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 351325, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 201922, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 187645, ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 59520 ਅਤੇ ਨੀਤੂ ਨੂੰ 670 ਵੋਟਾਂ ਮਿਲੀਆਂ ਹਨ। ਇਸ ਸੀਟ ਤੋਂ ਮੁੱਖ ਮੁਕਾਬਲਾ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ, ਭਾਜਪਾ ਦੇ ਰਿੰਕੂ ਅਤੇ ‘ਆਪ’ ਦੇ ਟੀਨੂੰ ਵਿਚਕਾਰ ਸੀ, ਜਿਸ ਵਿੱਚ ਚੰਨੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।

hacklink al hack forum organik hit kayseri escort deneme bonusu veren sitelerSnaptikgrandpashabetescortPin up yuklefixbetmegabahiszbahismersobahiszbahiskralbetcasibomforum bahissahabetmeritbetdinamobetinovapinjojobet 1033 com girisMarsbahisganobetverabetgrandpashabetanal pornlesbian pornbetciovipslotdeneme bonusu veren sitelerjojobet giriş