ਕੰਗਨਾ ਨੂੰ ਪੰਜਾਬ ਬਾਰੇ ਅਜਿਹੇ ਬਿਆਨ ਨਹੀਂ ਸੀ ਦੇਣੇ ਚਾਹੀਦੇ- CM ਮਾਨ

ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ ‘ਤੇ ਸੀਐੱਮ ਭਗਵੰਤ ਮਾਨ ਨੇ ਆਪਣੀ ਰਾਏ ਰੱਖੀ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਉਨ੍ਹਾਂ ਤੋਂ ਨਾਰਾਜ਼ ਸੀ। ਇਸੇ ਕਾਰਨ ਉਸ ਨੇ ਉਸ ਨੂੰ ਥੱਪੜ ਮਾਰਿਆ ਪਰ ਉਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।

ਸੀਐੱਮ ਨੇ ਕਿਹਾ ਕਿ ਕੰਗਨਾ ਨੂੰ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਉਹ ਹੁਣ ਸਾਂਸਦ ਬਣ ਗਈ ਹੈ ਜਿਸ ਤਰ੍ਹਾਂ ਉਸ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਹੈ, ਉਹ ਪੂਰੀ ਤਰ੍ਹਾਂ ਤੋਂ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਦੂਜੇ ਪਾਸੇ ਦੇਸ਼ ਦੀ ਆਜ਼ਾਦੀ ਵਿਚ ਵੀ ਪੰਜਾਬ ਦਾ ਯੋਗਦਾਨ ਅਹਿਮ ਹੈ। ਅਸੀਂ ਪੂਰੇ ਦੇਸ਼ ਦਾ ਪੇਟ ਭਰਦੇ ਹਾਂ।

 

hacklink al hack forum organik hit kayseri escort Snaptikgrandpashabetescort1xbet girişPin up yuklemarsbahismarsbahismarsbahisdeneme bonusu veren sitelerbetzula girişbetkombetkom girişbahiscombahiscom girişsahabet girişporno sex izlehack forum , crackporno izle sex izlekingroyalmeritkingjojobet 1026 com girisfixbetmegabahismegabahisbetist