Hukamnama Sri Darbar Sahib

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

धनासरी महला ५ ॥ नामु गुरि दीओ है अपुनै जा कै मसतकि करमा ॥ नामु द्रिड़ावै नामु जपावै ता का जुग महि धरमा ॥१॥ जन कउ नामु वडाई सोभ ॥ नामो गति नामो पति जन की मानै जो जो होग ॥१॥ रहाउ ॥ नाम धनु जिसु जन कै पालै सोई पूरा साहा ॥ नामु बिउहारा नानक आधारा नामु परापति लाहा ॥२॥६॥३७॥
Dhanaasaree, Fifth Mehl: My Guru gives the Naam, the Name of the Lord, to those who have such karma written on their foreheads. He implants the Naam, and inspires us to chant the Naam; this is Dharma, true religion, in this world. ||1|| The Naam is the glory and greatness of the Lord’s humble servant. The Naam is his salvation, and the Naam is his honor; he accepts whatever comes to pass. ||1||Pause|| That humble servant, who has the Naam as his wealth, is the perfect banker. The Naam is his occupation, O Nanak, and his only support; the Naam is the profit he earns. ||2||6||37||ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ॥੧॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ॥੧॥ ਰਹਾਉ॥ ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ॥੨॥੬॥੩੭॥

hacklink al hack forum organik hit kayseri escort deneme bonusu veren sitelerMostbetdeneme bonusu veren sitelerdeneme bonusu veren sitelerMostbetSnaptikgrandpashabetelizabet girişdinimi porn virin sex sitiliricasibom girişlunabetcasibomonwin girişjojobet girişgrandpashabet güncel girişcasibom 806 com girisspincodeyneytmey boynuystu veyreyn siyteyleyrkingroyaldeneme bonusu veren sitelercasibomveneve vonuvu vuvun vutuluvİddaa analiz sitelerigrandpashabetdonomo bonoso voron sotolorjojobetdeyneytmey boynuystu veyreyn siyteyleyrjojobetbahis sitelericasibom 806 comCasibomKingroyal Resmi Adresmatadorbetcasibombetturkeycasibommatadorbetbetplayjojobetpusulabet