ਜਲੰਧਰ ‘ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਾਰਨ

ਜਲੰਧਰ : ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ 4 ਦਿਨਾਂ ਲਈ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ।  ਦੱਸਿਆ ਜਾ ਰਿਹਾ ਹੈ ਕਿ ਐਸੋਸੀਏਸ਼ਨ ਮਾਡਲ ਟਾਊਨ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਉਪਰੋਕਤ ਐਲਾਨ 28 ਤੋਂ 30 ਜੂਨ ਤੱਕ ਬੰਦ ਰਹਿਣ ਦਾ ਐਲਾਨ ਕੀਤਾ ਗਿਆ ਹੈ।