ਅਕਾਲੀ ਦਲ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਵੀ ਐਲਾਨ ਕਰ ਦਿੱਤਾ, ਪੜ੍ਹੋ ਕਿਸ ਨੂੰ ਮਿਲੀ ਟਿਕਟ

ਜਲੰਧਰ, (EN): ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੀ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਜੋ ਅਕਾਲੀ ਦਲ ਦੇ ਕਈ ਵਾਰ ਕੌਂਸਲਰ ਰਹਿ ਚੁੱਕੇ ਹਨ। ਜਥੇਦਾਰ ਪ੍ਰੀਤਮ ਸਿੰਘ ਮਿੱਠੂ ਬਸਤੀ ਦੀ ਪਤਨੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ। ਸੁਰਜੀਤ ਕੌਰ ਦਾ ਪਰਿਵਾਰ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਹ ਖੁਦ ਦੋ ਵਾਰ ਕੌਂਸਲਰ ਰਹਿ ਚੁੱਕੀ ਹੈ। ਪ੍ਰੀਤਮ ਸਿੰਘ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ। ਸੁਰਜੀਤ ਕੌਰ ਨੂੰ ਟਿਕਟ ਦਿਵਾਉਣ ਵਿੱਚ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਅਹਿਮ ਭੂਮਿਕਾ ਨਿਭਾਈ।

hacklink al hack forum organik hit kayseri escort Snaptikgrandpashabetescort1xbet girişPin up yuklecasibomsahabetbetistgrandpashabet1xbetgrandpashabetAntalya escortmadridbet girişdeneme bonusu veren sitelerjojobet 1025 com girispadişahbetdedebet