ਨਿਰਮਾਣ ਅਧੀਨ ਮਕਾਨ ਡਿੱਗਣ ਕਾਰਨ 3 ਬੱਚਿਆਂ ਦੀ ਮੌਤ, 5 ਗੰਭੀਰ ਜ਼ਖਮੀ

 ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਮੀਂਹ ਕਾਰਨ ਉਸਾਰੀ ਅਧੀਨ ਇੱਕ ਘਰ ਦੀ ਕੰਧ ਡਿੱਗ ਗਈ, ਜਿਸ ਵਿੱਚ 8 ਬੱਚੇ ਦੱਬ ਗਏ ਅਤੇ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਤਿੰਨੋਂ ਬੱਚੇ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਆਪਣੀ ਨਾਨੀ ਦੇ ਘਰ ਆਏ ਹੋਏ ਸਨ। ਇਸ ਹਾਦਸੇ ਵਿੱਚ ਪੰਜ ਬੱਚੇ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਹਾਦਸਾ ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣਾ ਖੇਤਰ ਦੇ ਪਿੰਡ ਖੋਦਨਾ ਕਲਾਂ ਵਿੱਚ ਵਾਪਰਿਆ, ਜਿੱਥੇ ਇੱਕ ਘਰ ਦੀ ਕੰਧ ਡਿੱਗ ਗਈ ਤੇ ਹੇਠਾਂ ਬੱਚੇ ਦੱਬ ਗਏ। ਜਿਨ੍ਹਾਂ ਵਿੱਚ ਆਇਸ਼ਾ (16 ਸਾਲ), ਅਹਾਦ (4 ਸਾਲ), ਹੁਸੈਨ ਪੁੱਤਰ ਇਕਰਾਮ (5 ਸਾਲ), ਆਦਿਲ ਪੁੱਤਰ ਸ਼ੇਰਖਾਨ (8 ਸਾਲ), ਅਲਫਿਜ਼ਾ ਪੁੱਤਰੀ ਮੋਇਨੂਦੀਨ (2 ਸਾਲ), ਸੋਹਣਾ ਪੁੱਤਰੀ ਰਹੀਸ (12 ਸਾਲ) ਸ਼ਾਮਲ ਹਨ। ਸਾਲ), ਵਸੀਲ ਪੁੱਤਰ ਸ਼ੇਰ ਖਾਨ (11 ਸਾਲ), ਸਮੀਰ ਪੁੱਤਰ ਸਗੀਰ (15 ਸਾਲ) ਸ਼ਾਮਲ ਹਨ।

ਤਿੰਨ ਬੱਚਿਆਂ ਦੀ ਦਰਦਨਾਕ ਮੌਤ

ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਬੱਚਿਆਂ ‘ਚ ਚੀਕ-ਚਿਹਾੜਾ ਪੈ ਗਿਆ, ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਾਰੇ ਬੱਚਿਆਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ। ਤਿੰਨ ਬੱਚਿਆਂ ਅਹਿਦ, ਆਦਿਲ ਅਤੇ ਅਲਫਿਜ਼ਾ ਦੀ ਇਲਾਜ ਦੌਰਾਨ ਦਰਦਨਾਕ ਮੌਤ ਹੋ ਗਈ। ਬਾਕੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ।

ਤਿੰਨੋਂ ਬੱਚੇ ਸਕੂਲ ਦੀਆਂ ਛੁੱਟੀਆਂ ਕੱਟਣ ਲਈ ਆਪਣੀ ਨਾਨੀ ਦੇ ਘਰ ਆਏ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਪੁਲਿਸ ਨੇ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

hacklink al hack forum organik hit kayseri escort deneme bonusu veren sitelerMostbetdeneme bonusu veren sitelerdeneme bonusu veren sitelerMostbetGrandpashabetistanbul escortGrandpashabetSnaptikgrandpashabetGrandpashabetlimanbetpalacebetjojobetelizabet girişcasinomhub girişsetrabetvaycasinobetturkeyHoligangüncelcasibomaydın eskortaydın escortmanisa escortcasibom güncel girişjojobet incelemecasibomimajbetdinimi porn virin sex sitiliriojeotobet girişlunabetcasibomportobetbetpubliccasibomcasibom girişcasibompadişahbetcasibomonwinizmit escortbetkanyoniptvcasibomcasibompalacebetlimanbetjojobet