ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਮਗਰੋਂ ਰਿਟਰਨਿੰਗ ਅਫਸਰ ਅਲਕਾ ਕਾਲੀਆ ਕੋਲ਼ੋਂ ਮਹਿੰਦਰ ਭਗਤ ਨੇ ਸਰਟੀਫਿਕੇਟ ਪ੍ਰਾਪਤ ਕੀਤਾ।

ਜਲੰਧਰ(EN) ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਤੇ ਰਿਟਰਨਿੰਗ ਅਫਸਰ ਅਲਕਾ ਕਾਲੀਆ ਕੋਲ਼ੋਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਸਰਟੀਫਿਕੇਟ ਪ੍ਰਾਪਤ ਕਿੱਤਾ। ਨਾਲ ਵਧੀਕ ਜਿਲ੍ਹਾ ਚੋਣ ਅਫ਼ਸਰ ਡਾ. ਅਮਿਤ ਮਹਾਜਨ , ਸਹਾਇਕ ਰਿਟਰਨਿੰਗ ਅਫ਼ਸਰ ਸੇਵਾ ਸਿੰਘ ।