ਵਿਵਾਦਾਂ ’ਚ ਘਿਰੀ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’, ਸੈਂਸਰ ਬੋਰਡ ਨੇ ਫਿਲਮ ’ਚੋਂ ਕੱਟੇ 85 ਸੀਨ

ਜਸਵੰਤ ਸਿੰਘ ਖਾਲੜਾ ’ਤੇ ਬਣ ਰਹੀ ਫਿਲਮ ਪੰਜਾਬ 95 ’ਤੇ ਸੈਂਸਰ ਬੋਰਡ ਵੱਲੋਂ ਸਖਤੀ ਵਰਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਫਿਲਮ ਪੰਜਾਬ 95 ਦੇ ਤਕਰੀਬਨ 85 ਸੀਨਾਂ ਨੂੰ ਸੈਂਸਰ ਬੋਰਡ ਨੂੰ ਕੱਟਿਆ ਗਿਆ ਹੈ। ਦੱਸ ਦਈਏ ਕਿ ਜਦੋਂ ਤੋਂ ਹੀ ਫਿਲਮ ਪੰਜਾਬ 95 ਸਾਹਮਣੇ ਆਈ ਹੈ ਉਸ ਸਮੇਂ ਤੋਂ ਹੀ ਵਿਵਾਦਾਂ ’ਚ ਚੱਲ ਰਹੀ ਹੈ। ਇਹ ਫਿਲਮ ਜਸਵੰਤ ਸਿੰਘ ਖਾਲੜਾ ’ਤੇ ਬਣੀ ਹੋਈ ਹੈ। ਜਿਸ ਦੀ ਭੂਮਿਕਾ ਦਿਲਜੀਤ ਦੋਸਾਂਝ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੋਸਾਂਝ ਇਸ ਫਿਲਮ ’ਚ ਅਹਿਮ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਨੇ ‘ਗੁੱਡ ਨਿਊਜ਼’, ਚਮਕੀਲਾ ਅਤੇ ਜੋਗੀ ਵਰਗੇ ਫਿਲਮਾਂ ’ਚ ਵਧੀਆ ਅਦਾਕਾਰੀ ਕੀਤੀ ਹੈ। ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੰਜਾਬ 95 ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਸ਼ਾਨਦਾਰ ਫਿਲਮਾਂ ਚੋਂ ਫਿਲਮ ਹੋਣ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਉਹ ਸ਼ਖ਼ਸ ਸਨ, ਜੋ 1980-90 ਵਿਆਂ ਦੌਰਾਨ ਪੰਜਾਬ ਵਿੱਚ ਚੱਲੀ ਹਿੰਸਕ ਖਾੜਕੂ ਲਹਿਰ ਦੌਰਾਨ ਲਾਪਤਾ ਲੋਕਾਂ ਦੀ ਭਾਲ ਕਰਦਿਆਂ 6 ਸਤੰਬਰ 1995 ਦੇ ਦਿਨ ਖ਼ੁਦ ਹੀ ਲਾਪਤਾ ਹੋ ਗਏ ਸਨ।

hacklink al hack forum organik hit kayseri escort Snaptikgrandpashabetescort1xbet girişPin up yuklemarsbahismarsbahismarsbahisdeneme bonusu veren sitelerbetzula girişbetkombetkom girişbahiscombahiscom girişsahabet girişporno sex izlehack forum , crackporno izle sex izlekingroyalmeritkingjojobet 1026 com girisfixbetmegabahismegabahisbetist