ਪੰਜਾਬ ਦੇ ਕਿਸਾਨਾਂ ਨੂੰ ਡੀ.ਏ.ਪੀ ਦੀ ਕੋਈ ਵੀ ਕਮੀ ਨਾ ਹੋਣ ਦਿੱਤੀ ਜਾਵੇ-ਡਾ: ਅਮਰ ਸਿੰਘ

ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਕਿਸਾਨਾਂ ਨੂੰ ਚੰਗੀ ਕੁਆਲਿਟੀ ਦੀ ਯੂਰੀਆ ਅਤੇ ਡੀਏਪੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਬੇਨਤੀ ਕੀਤੀ। ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਕਿਸਾਨਾਂ ਵਿੱਚ ਭਾਰੀ ਤਣਾਅ ਹੈ ਕਿਉਂਕਿ ਪੰਜਾਬ ਨੂੰ ਭੇਜੇ ਗਏ 60 ਫੀਸਦੀ ਡੀ.ਏ.ਪੀ ਸੈਂਪਲ ਕੁਆਲਿਟੀ ਟੈਸਟਾਂ ਵਿੱਚ ਫੇਲ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਇਸ ਸਮੇਂ ਪੰਜਾਬ ਕੋਲ ਡੀਏਪੀ ਦਾ ਬਹੁਤ ਘੱਟ ਸਟਾਕ ਹੈ ਅਤੇ ਭਾਰਤ ਸਰਕਾਰ ਵੱਲੋਂ ਹੁਣ ਤੱਕ ਪੰਜਾਬ ਨੂੰ ਭੇਜਿਆ ਗਿਆ ਸਟਾਕ ਪਿਛਲੇ ਸਾਲ ਭੇਜੇ ਗਏ ਸਟਾਕ ਨਾਲੋਂ ਬਹੁਤ ਘੱਟ ਹੈ।

ਡਾ: ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਅਨਾਜ ਦੀ ਖਰੀਦ ਦੇ ਸਬੰਧ ਵਿੱਚ ਕੇਂਦਰੀ ਪੂਲ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਡੀਏਪੀ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਤੋਂ ਡੀਏਪੀ ਖਰੀਦਣ ਨਾਲ ਛੋਟੇ ਕਿਸਾਨਾਂ ‘ਤੇ ਵਾਧੂ ਬੋਝ ਪਵੇਗਾ ਜੋ ਡੀਏਪੀ ਅਤੇ ਹੋਰ ਖਾਦਾਂ ਦੀ ਸਪਲਾਈ ਲਈ ਸਰਕਾਰ ਅਤੇ ਸਹਿਕਾਰੀ ਏਜੰਸੀਆਂ ‘ਤੇ ਨਿਰਭਰ ਕਰਦੇ ਹਨ। ਮੰਤਰੀ ਨੇ ਵਾਅਦਾ ਕੀਤਾ ਕਿ ਘਟੀਆ ਕੁਆਲਿਟੀ ਦੀ ਡੀ.ਏ.ਪੀ ਸਪਲਾਈ ਕਰਨ ਵਾਲਿਆਂ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit casibombetofficeromabetMostbetsekabetmarsbahisip tv satın almarsbahismavibetcoinbar jojobet girişMostbetBodrum escortonwincasibom güncel girişcasibom girişGrandpashabetGrandpashabetGrandpashabetCasinolevantnakitbahiscasibomcasibomistanbul escortsbettilt girişparibahisip tv satın alimajbetmeritkingbettilt müşteri hizmetleritipobetjojobet girişjojobetjojobetcasibommeritkingebasweet bonanzajojobetjojobetonwin giriş1xbetMeritking TwitterMeritking Güncel Girişbetwoonbetciobetcio girişjojobetextrabetistanbul escortdeneme bonusu veren sitelermeritking girişbetriyalextrabet girişbetciobetcio girişbetcio güncel girişfixbetfixbet girişMeritkingMeritking 1147MeritkingMeritking