ਜਲੰਧਰ 16 ਅਗਸਤ (EN)JK & HR ਵਿਧਾਨ ਸਭਾ ਚੋਣ 2024: ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ 18 ਸਤੰਬਰ ਤੋਂ ਤਿੰਨ ਗੇੜਾਂ ‘ਚ ਹੋਣਗੀਆਂ, ਜਦਕਿ ਹਰਿਆਣਾ ‘ਚ 1 ਅਕਤੂਬਰ ਨੂੰ ਇਕੋ ਪੜਾਅ ‘ਚ ਚੋਣਾਂ ਹੋਣਗੀਆਂ। ਦੋਵਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਆਓ ਜਾਣਦੇ ਹਾਂ ਇਸ ਬਾਰੇ…