ਪੰਜਾਬ: ਕੱਲ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਨੋਂ ਕਿਯੂ ਤੇ ਕਿੱਥੇ।

ਬਟਾਲਾ (EN) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਿਸ ਤਹਿਤ 10 ਸਤੰਬਰ ਨੂੰ ਬਟਾਲਾ ਵਿੱਚ ਛੁੱਟੀ ਰਹੇਗੀ। ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਿਆਹ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ |ਇਸ ਮੌਕੇ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐਸ.ਪੀ ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।ਹਾਜ਼ਰ ਸਨ।

hacklink al hack forum organik hit kayseri escort mariobet girişdeneme bonusu veren sitelergrandpashabetescortPin up yuklefixbetdinamobetkralbet - kralbet girişmersobahismaltcasinomatadorbet, matadorbet girişmarsbahisbuy drugs nowpubg mobile ucsuperbetphantomgrandpashabetcratosroyalbetPortobetTumbetpusulabetatlasbetholiganbetholiganbetholiganbetholiganbetholiganbetgrandpashabet1xbet7slotssahabetGanobetİzmir escortcasibom giriş