ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ, ਸਵੇਰੇ ਇਹ ਖਬਰ ਆਉਣ ਤੋਂ ਬਾਅਦ ਕਈ ਸਿਆਸੀ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ। ਪੰਜਾਬ ਦੇ ਅੰਮ੍ਰਿਤਸਰ ‘ਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੀ ਮੌਤ ਹੋਣ ਦੀ ਖਬਰ ਹੈ। ਜਿਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 10 ਹੋਵੇਗਾ