CM ਮਾਨ ਰੁਟੀਨ ਚੈਕਅੱਪ ਲਈ ਮੋਹਾਲੀ ਦੇ ਫੋਰਟਿਸ ‘ਚ ਹੋਏ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਦਾ ਰੈਗੂਲਰ ਚੈਕਅੱਪ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਹਸਪਤਾਲ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerescortfixbettarafbet girişmarsbahis, marsbahis giriş,marsbahis güncel girişmersobahisngsbahis girişmarsbahis girişmarsbahis girişbuy drugspubg mobile ucsuperbetphantomgrandpashabetsekabetNakitbahisTümbetaaaa1xbetmarsbahisHoliganbetpusulabetpusulabet girişcasibomonwinpusulabetmeritkingkingroyal