ਪੰਜਾਬ ‘ਚ CM ਮਾਨ ਦਾ ਵੱਡਾ ਐਕਸ਼ਨ, IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। CM ਮਾਨ ਵੱਲੋਂ 22 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

May be an image of blueprint and text