ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।