ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਿੰਸੀਪਲ ਨੂੰ ਮਿਲੀ ਈਮੇਲ

ਲੁਧਿਆਣਾ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।

hacklink al hack forum organik hit sekabetMostbetcasibom girişistanbul escortscanlı maç izletrendbetgoogleelitcasinoelitcasinoelitcasinoelitcasinomeritkinglimanbet girişlimanbet girişlimanbet girişEscort mersinMersin escortbahis siteleriDeneme Bonusu Veren Siteler 2024instagram takipçi satın albetciojustintvcasino siteleriacehgroundsnaptikacehgroundbettiltdeneme bonusu veren sitelerdeneme bonusu veren sitelerGrace Charismatbetmadridbetedudeneme bonusu veren sitelerığdır boşanma avukatıextrabet girişextrabetonwin girişonwinmeritking girişmeritkingvirabetbetturkeybetturkeybetturkeycasibomcasibomjojobetturboslot girişturboslot güncel girişturboslot güncelturboslot