ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ ਚਰਚਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਦੂਜੇ ਪਾਸੇ ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਹੋਣ ਜਾ ਰਹੀ ਹੈ। ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕੈਬਨਿਟ ਮੀਟਿੰਗ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ। ਇਹ ਮੀਟਿੰਗ ਪੀਏਪੀ ਜਲੰਧਰ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।

hacklink al hack forum organik hit kayseri escort deneme bonusu veren sitelerSnaptikgrandpashabetescortPin up yuklefixbetmegabahiszbahismersobahiszbahiskralbetcasibomforum bahissahabetmeritbetdinamobetinovapinjojobet 1033 com girisMarsbahisverabetgrandpashabetanal pornlesbian pornbetciovipslotdeneme bonusu veren sitelerjojobet girişözel okul