ਕੈਨੇਡਾ ਤੋਂ ਮੰਦਭਾਗੀ ਖਬਰ, ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਰੋਜ਼ੀ-ਰੋਟੀ ਕਮਾਉਣ ਲਈ ਪੰਜਾਬ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਤਰਨਤਾਰਨ ਦੇ ਵਿਪਨ ਅਰੋੜਾ ਦਾ ਕੈਨੇਡਾ ’ਚ ਮੰਗਲਵਾਰ ਨੁੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੰਦਭਾਗੀ ਖਬਰ ਦੀ ਸੂਚਨਾ ਮਿਲਦੇ ਹੀ ਤਰਨਤਾਰਨ ਸਹਿਰ ’ਚ ਸੋਗ ਦੀ ਲਹਿਰ ਫੈਲ ਗਈ।

ਰਾਜਵਿੰਦਰ ਕੁਮਾਰ ਉਰਫ ਰਾਜੂ ਨੇ ਦੱਸਿਆ ਕਿ ਦਸੰਬਰ 2018 ਵਿੱਚ ਕਨੇਡਾ ਗਿਆ ਸੀ। ਕੱਲ੍ਹ ਮੰਗਲਵਾਰ ਰਾਤ 8 ਵਜੇ ਉਸ ਦੇ ਦੋਸਤਾ ਦਾ ਫੋਨ ਆਉਣ ਤੇ ਪਤਾ ਲਗਾ ਕਿ ਆਚਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਹੈ।

hacklink al hack forum organik hit kayseri escort mariobet girişdeneme bonusu veren sitelergrandpashabetescortPin up yuklefixbetdinamobetkralbet - kralbet girişmersobahismaltcasinomatadorbet, matadorbet girişmarsbahisbuy drugs nowpubg mobile ucsuperbetphantomgrandpashabetcratosroyalbetPortobetTumbetpusulabetatlasbetholiganbetholiganbetholiganbetholiganbetholiganbetgrandpashabet1xbet7slotssahabetGanobetİzmir escortcasibom giriş