Punjab PCS ਤੇ IAS ਅਫਸਰਾਂ ਦੇ ਤਬਾਦਲੇ, ਵੇਖੋ ਪੂਰੀ ਲਿਸਟ.

Report: Kulpreet Singh Ekam

ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। 54 PCS ਅਤੇ 2 IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਜਿਨ੍ਹਾਂ ਅਧਿਕਾਰੀਆਂ ਦੇ ਤਬਾਲਦੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਹੇਠ ਅਨੁਸਾਰ ਦੇਖ ਸਕਦੇ ਹੋ