ਨਾਇਬ ਤਹਿਸੀਲਦਾਰ ਭਰਤੀ ਘੁਟਾਲਾ : ਇਕ ਹੋਰ ਉਮੀਦਵਾਰ ਪੁਲਿਸ ਅੜਿੱਕੇ

ਪਟਿਆਲਾ(ਨਿਖਿਲ ਸ਼ਰਮਾ ) : ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC)ਵੱਲੋਂ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਾਸਤੇ ਲਈ ਗਈ ਪ੍ਰੀਖਿਆ ਦੇ ਘੁਟਾਲੇ ਦੇ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਜਾਂਚ ਤੋਂ ਬਾਅਦ ਪੁਲਿਸ ਨੇ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਦੇ ਨਤੀਜੇ ਵਿਚ ਤੀਜਾ ਰੈਂਕ ਹਾਸਲ ਕਰਨ ਵਾਲੇ ਉਮੀਦਵਾਰ ਬਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਹੁਣ ਤੱਕ ਪੁਲਿਸ ਵੱਲੋਂ 9 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਜਿਨ੍ਹਾਂ ਵਿਚ ਪ੍ਰੀਖਿਆ ਦੇਣ ਵਾਲੇ 4 ਉਮੀਦਵਾਰ ਹਨ। ਇਨ੍ਹਾਂ ਚਾਰੋਂ ਉਮੀਦਵਾਰਾਂ ਨੇ ਨਤੀਜੇ ਐਲਾਨੇ ਜਾਣ ਮਗਰੋਂ ਵੱਖ-ਵੱਖ ਰੈਂਕ ਹਾਸਲ ਕੀਤੇ ਹਨ। ਇਸ ਪ੍ਰੀਖਿਆ ਦੌਰਾਨ ਹਾਈਟੈਕ ਤਰੀਕੇ ਨਾਲ ਨਕਲ ਕਰਨ ਤੇ ਕਰਵਾਉਣ ਦੇ ਦੋਸ਼ ਹਨ। ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਇਸ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

hacklink al hack forum organik hit kayseri escort mariobet girişMostbetslot siteleritiktok downloadergrandpashabetbetwoonbetturkeygamdom girişJojobetizmit escortlidodeneme bonusu veren sitelermatadorbet twittersahabetdeneme bonusu veren siteleraviatorgrandpashabetbetturkeykralbetBornova escort