ਸ਼ਾਰਟ ਸਰਕਟ ਕਾਰਨ ਦੁਕਾਨਾਂ ਨੂੰ ਲੱਗੀ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ

ਨੈਸ਼ਨਲ ਡੈਸਕ– ਹਰਿਆਣਾ ਦੇ ਰੋਹਤਕ ਦੇ ਕਿਲਾ ਰੋਡ ‘ਤੇ ਸਵੇਰੇ ਸ਼ਾਰਟ ਸਰਕਟ ਕਾਰਨ ਦੁਕਾਨਾਂ ਨੂੰ ਅੱਗ ਲੱਗ ਗਈ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨਾਂ ਦੇ ਉੱਪਰ ਮਕਾਨ ਬਣਾਏ ਹੋਏ ਸਨ। ਅੱਗ ਲੱਗਣ ਸਮੇਂ ਪੂਰਾ ਪਰਿਵਾਰ ਉਪਰਲੇ ਮਕਾਨ ਵਿੱਚ ਮੌਜੂਦ ਸੀ। ਪਰ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਦੁਕਾਨਾਂ ਦਾ ਸਾਮਾਨ ਸੜ ਚੁੱਕਾ ਸੀ। ਕਿਲਾ ਰੋਡ ‘ਤੇ ਭੀੜ-ਭੜੱਕੇ ਵਾਲਾ ਇਲਾਕਾ ਹੋਣ ਕਾਰਨ ਆਸ-ਪਾਸ ਦੀਆਂ ਹੋਰ ਦੁਕਾਨਾਂ ਨੂੰ ਵੀ ਅੱਗ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਹਾਲਾਕਿ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ ਗਿਆ ਅਤੇ ਆਸ-ਪਾਸ ਦੀਆਂ ਦੁਕਾਨਾਂ ਦਾ ਵੀ ਬਚਾਅ ਹੋ ਗਿਆ।

 

hacklink al hack forum organik hit kayseri escort mariobet girişMostbetslot siteleritiktok downloadergrandpashabetbetwoonbetturkeygamdom girişJojobetizmit escortlidodeneme bonusu veren sitelermatadorbet twittersahabetdeneme bonusu veren siteleraviatorgrandpashabetbetturkeykralbetBeykoz escort