ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋ ਵੱਖ-ਵੱਖ ਮੁਕੱਦਮਿਆ ਵਿੱਚ 02 ਲੋੜੀਂਦੇ ਪੀ.ਓਜ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ/ਪੀ.ਓਜ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ੍ਰੀ ਸੁਰਿੰਦਰਪਾਲ ਧਗੜੀ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਦੋ ਲੋੜੀਂਦੇ ਪੀ.ਓਜ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ |

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਗੜੀ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜੀ ਨੇ ਦੱਸਿਆ ਕਿ ਸੀਨੀਅਰ ਅਫਸਰਾਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਥਾਣਾ ਲਾਂਬੜਾ ਤੋਂ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਵੱਲੋਂ ਪੀ.ਓਜ ਨੂੰ ਗ੍ਰਿਫਤਾਰ ਕਰਨ ਲਈ AS ਨਛੱਤਰ ਸਿੰਘ ਅਤੇ ASI ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਟੀਮ ਤਿਆਰ ਕੀਤੀ ਗਈ ਸੀ। ਜੋ ASI ਨਛੱਤਰ ਸਿੰਘ ਵੱਲੋਂ ਮੁਕੱਦਮਾ ਨੰਬਰ 10 ਮਿਤੀ 09.02.2021 ਅ/ਧ 379-B,34 IPC ਥਾਣਾ ਲਾਂਬੜਾ ਜਿਲ੍ਹਾ ਜਲੰਧਰ ਵਿੱਚ ਲੋੜੀਂਦਾ ਪੀ.ਓ ਹਰਜਿੰਦਰ ਪੁੱਤਰ ਸਤਪਾਲ ਵਾਸੀ ਉਂਗੀ ਥਾਣਾ ਸਦਰ ਨਕੋਦਰ ਜਿਲ੍ਹਾ ਜਲੰਧਰ ਦਿਹਾਤੀ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਮਾਣਯੋਗ ਅਦਾਲਤ ਸ਼੍ਰੀ ਰਜਨੀਸ ਗਰਗ 451 ਸਾਹਿਬ ਜੀ ਜਲੰਧਰ ਵਲੋਂ ਮਿਤੀ 18.06.20122 ਦਾ ਪੀ.ਓ ਚੱਲ ਰਿਹਾ ਸੀ। ਇਸ ਤਰ੍ਹਾਂ ਅਤੇ ASI ਨਰਿੰਦਰ ਸਿੰਘ ਵੱਲੋਂ ਮੁਕੱਦਮਾ ਨੰਬਰ 88 ਮਿਤੀ 03.08.2018 ਅ/ਧ 22 NDPS Act ਥਾਣਾ ਲਾਂਬੜਾ ਜਿਲ੍ਹਾ ਜਲੰਧਰ ਵਿੱਚ ਲੋੜੀਂਦਾ ਪੀਓ ਸ਼ੁਭਮ ਉਰਫ ਗੋਰਵ ਪੁੱਤਰ ਘੁਲਾ ਰਾਮ ਵਾਸੀ ਪ੍ਰਤਾਪਪੁਰਾ ਥਾਣਾ ਸਦਰ ਜਮਸ਼ੇਰ ਜਿਲ੍ਹਾ ਜਲੰਧਰ ਨੂੰ ਗ੍ਰਿਫਤਾਰ ਕੀਤਾ ਗਿਆ। ਜੋ ਮਾਣਯੋਗ ਅਦਾਲਤ ਸ੍ਰੀ ਧਰਮਿੰਦਰਪਾਲ ਸਿੰਗਲਾ ASI ਸਾਹਿਬ ਜੀ ਜਲੰਧਰ ਵੱਲੋਂ ਮਿਤੀ 23,11,2022 ਨੂੰ ਪੀ.ੳ ਕਰਾਰ ਦਿੱਤਾ ਗਿਆ ਸੀ।ਜਿਨਾ ਨੂੰ ਗ੍ਰਿਫਤਾਰ ਕਰਕੇ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişodeonbet girişmersobahismobilbahismeritbet, meritbet girişmeritbet, meritbet girişbuy drugspubg mobile ucsuperbetphantomgrandpashabetsekabetGanobetTümbetdeneme bonusu veren sitelerdeneme bonusuGrandpashabettipobetcasibomgooglercasiboxmavibetligobet güncel girişsahabetdeneme bonusudeneme bonusu veren sitelersetrabetsetrabet girişbetciobetciobetciocasiboxcasibombetplaybetplaydizipal