05/17/2024 12:33 PM

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 40 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 01 ਟਰੱਕ ਨੰਬਰ PB 10-HE-1645 ਰੰਗ ਚਿੱਟਾ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਯੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮਨਾਈ ਹੇਠ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋਂ 2 ਨਸ਼ਾ ਤਸਕਰਾਂ ਪਾਸੋਂ 40 ਕਿਲੋਗ੍ਰਾਮ ਡੰਡੇ ਪੋਸਤ ਸਮੇਤ  ਟਰਕ ਨੰਬਰ PB 10 HE 1645 ਰੰਗ ਚਿੱਟਾ ਬਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਥ੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਨੇ ਦੱਸਿਆ ਕਿ ASI ਦਲਜੀਤ ਸਿੰਘ ਥਾਣਾ ਮਕਸੂਦਾਂ ਸਮੇਤ ਸਾਥੀ ਕਰਮਚਾਰੀਆ ਬਾ ਸਵਾਰੀ ਪ੍ਰਾਈਵੇਟ ਵਹੀਕਲ ਤੇ ਤਾਂ ਨਾਕਾਬਦੀ ਥਾ ਸਿਲਸਿਲਾ ਚੈਕਿੰਗ ਭੈੜੇ ਤੇ ਸ਼ੱਕੀ ਪੁਰਸ਼ਾ ਸ਼ੱਕੀ ਵਹੀਕਲਾ ਦੇ ਸਬੰਧ ਵਿੱਚ ਅੱਡਾ ਚਾਓਵਾਲੀ ਮੌਜੂਦ ਸੀ ਕਿ ਦੋਰਾਨੇ ਨਾਕਾਬੰਦੀ ਇੱਕ ਟਰੱਕ ਭੋਗਪੁਰ ਸਾਈਡ ਤੇ ਜਲੰਧਰ ਵੱਲ ਨੂੰ ਆ ਰਿਹਾ ਸੀ, ਜੋ ਡਰਾਇਵਰ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਟਰਕ ਦੀ ਯਕਦਮ ਬ੍ਰੇਕ ਲਗਾ ਕੇ ਅਡਾ ਰਾਓਵਾਲੀ ਤੋਂ ਪਿੱਛੇ ਹੀ ਰੋਕ ਲਿਆ ਤੇ ਟਰੰਕ ਨੰਬਰੀ PR 11-HE-1645 ਢੰਗ ਚਿੱਟਾ ਬੇਕ ਕਰਨ ਲੱਗਾ। ਜਿਸ ਨੂੰ ASI ਦਲਜੀਤ ਸਿੰਘ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਡਰਾਈਵਰ ਸੀਟ ਤੇ ਬੈਠੇ ਨੌਜਵਾਨ ਅਤੇ ਕੰਡਕਟਰ ਸੀਟ ਤੇ ਬੈਠੇ ਦੋਵੇਂ ਨੌਜਵਾਨਾਂ ਦਾ ਨਾਮ ਪਤਾ ਪੁੱਛਿਆ। ਜਿਸ ਤੇ ਡਰਾਈਵਰ ਸੀਟ ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਦੀਪ ਪੁੱਤਰ ਰਤਨ ਲਾਲ ਵਾਸੀ ਜੈਨ ਕਲੋਨੀ ਮੁੰਡੀਆਂ ਕਲਾਂ ਥਾਣਾ ਜਮਾਲਪੁਰ ਜਿਲ੍ਹਾ ਲੁਧਿਆਣਾ ਦੱਸਿਆ ਅਤੇ ਕੰਡਕਟਰ ਸੀਟ ਤੇ ਬੈਠੇ ਨੌਜਵਾਨ ਨਾਮ ਨੇ ਆਪਣਾ ਨਾਮ ਸਤਨਾਮ ਪੁੱਤਰ ਸਰਵਣ ਵਾਸੀ ਪਿੰਡ ਮੁੰਡੀਆਂ ਕਲਾਂ ਥਾਣਾ ਜਮਾਲਪੁਰ ਜਿਲ੍ਹਾ ਲੁਧਿਆਣਾ ਦੱਸਿਆ। ASI ਦਲਜੀਤ ਸਿੰਘ ਵਲੋਂ ਸਾਥੀਆਂ ਕਰਮਚਾਰੀਆ ਦੀ ਮਦਦ ਨਾਲ ਟਰਕ ਦੀ ਤਲਾਸੀ ਕਰਨ ਤੇ ਜਿਸ ਵਿੱਚ ਸੇਬਾਂ ਦੀਆ ਪੇਟੀਆਂ ਲੋੜ ਸਨ ਅਤੇ ਸੇਬਾਂ ਦੀਆਂ ਪੇਟੀਆਂ ਵਿੱਚ ਰੱਖੇ ਦੋ ਬੋਰੇ ਪਲਾਸਟਿਕ ਬ੍ਰਾਮਦ ਹੋਏ ਜਿਹਨਾਂ ਦਾ ਮੂੰਹ ਖੋਲਕੇ ਚੈੱਕ ਕਰਨ ਪਰ ਛੋਡੇ ਚੂਰਾ ਪੋਸਤ ਬ੍ਰਾਮਦ ਹੋਏ, ਜੋ ਵਜਨ ਕਰਨ ਤੋਂ 20-20 ਕਿਲੋਗ੍ਰਾਮ ਕੁੱਲ 49 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਹੋਏ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 148 ਮਿਤੀ 02.12.2022 ਜੁਰਮ 15-ਬੀ/61/85 NDPS Act ਥਾਣਾ ਮਕਸੂਦਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੀ ਕਾਲ ਡੀਟੇਲ ਕੱਢਵਾ ਕੇ ਬੈਕਵਰਡ ਅਤੇ ਫਾਰਵਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ, ਜੋ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਕੁੱਲ ਬ੍ਰਾਮਦਗੀ:-

1. 40 ਕਿਲੋਗ੍ਰਾਮ ਡੋਡੇ ਚੂਰਾ ਪੋਸਤ,

2. ਟਰੱਕ ਨੰਬਰੀ PB 10-H-1645 ਰੰਗ ਚਿੱਟਾ