ਅਮਰੀਕੀ ਏਜੰਸੀ FBI ਨੇ ਭਾਰਤ ਸਰਕਾਰ ਨਾਲ ਕੀਤਾ ਸੰਪਰਕ

ਗੋਲਡੀ ਬਰਾੜ ਬਾਰੇ ਐਫਬੀਆਈ ਨੇ ਵਿਦੇਸ਼ ਮੰਤਰਾਲੇ ਰਾਹੀਂ ਪੰਜਾਬ ਪੁਲਿਸ ਨਾਲ ਸੰਪਰਕ ਕਰਕੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜ਼ਿਸ਼ਕਰਤਾ ਬਾਰੇ ਜਾਣਕਾਰੀ ਮੰਗੀ ਹੈ। ਗੋਲਡੀ ਬਰਾੜ ਨੂੰ ਸੈਕਰਾਮੈਂਟੋ ਸਿਟੀ, ਕੈਲੀਫੋਰਨੀਆ ਤੋਂ ਫੜਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ।
ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਹੀ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਸਕਦਾ ਹੈ।
ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਅਮਰੀਕਾ ਦੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਇਸ ਸਬੰਧੀ ਸੂਬਾ ਪੁਲਿਸ ਨਾਲ ਸੰਪਰਕ ਕੀਤਾ ਹੈ।
ਉਹ 2017 ਤੋਂ ਕੈਨੇਡਾ ਵਿੱਚ ਸੀ ਅਤੇ ਹਾਲ ਹੀ ਵਿਚ ਕਾਨੂੰਨੀ ਕਾਰਵਾਈ ਅਤੇ ਵਿਰੋਧੀ ਗਰੋਹਾਂ ਦੇ ਡਰੋਂ ਅਮਰੀਕਾ ਭੱਜ ਗਿਆ ਸੀ। ਉਸ ਨੂੰ 20 ਨਵੰਬਰ ਦੇ ਕਰੀਬ ਹਿਰਾਸਤ ਵਿਚ ਲਿਆ ਗਿਆ ਸੀ। ਗੋਲਡੀ ਬਰਾੜ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ ਅਤੇ ਫੇਸਬੁੱਕ ਪੋਸਟ ਰਾਹੀਂ ਇਸ ਦੀ ਜ਼ਿੰਮੇਵਾਰੀ ਵੀ ਲਈ ਸੀ।
ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਚੁੱਕੇ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਉਨ੍ਹਾਂ ਦੇ ਪਿੰਡ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

hacklink al hack forum organik hit kayseri escort deneme bonusu veren sitelerMostbetdeneme bonusu veren sitelerMostbetgrandpashabetgrandpashabetSnaptikgrandpashabetgrandpashabetelizabet girişcasibom güncel girişonwin girişjojobetdinimi porn virin sex sitiliricasibomoksijensiz sex bonuse veren dinetleme sitesijojobetbets10onwin girişCasibom Güncel Girişgrandpashabet güncel girişcasibom 840 com girisiddaaoksijensiz sex bonuse veren dinetleme sitesiCasibomjojobetcasibomgebze escortMarsbahis 456imajbetmatbetjojobetsekabetsekabetonwinonwinsahabetgrandpashabetoksijensiz sex bonuse veren dinetleme sitesimarsbahisbetturkeybettilt giriş güncelbettilt giriş günceltürk ifşabettilt giriş güncelmatadorbetmarsbahisCasinomavibet giriş güncelmarsbahisMarsbahismeritkingbets10 girişonwincasibomkonak escortgrandpashabetcasibom