ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ 250 ਗ੍ਰਾਮ ਚਰਸ ਸਮੇਤ 01 ਨਸ਼ਾ ਤਸਕਰ ਕਾਬੂ।

 

ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ.,ਉਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲ 250 ਗ੍ਰਾਮ ਚਰਸ ਸਮੇਤ )। ਨਸ਼ਾ ਤਸਕਰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 22.11.2012 ਨੂੰ ਸੀ ਪੁਸ਼ਪਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪੜ ਸੂਚਨਾ ਮਿਲੀ ਸੀ।ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਸਪੈਸ਼ਲ ਟੀਮ ਤਿਆਰ ਕਰਕੇ ਆਦਮਪੁਰ ਇਲਾਕਾ ਵਿੱਚ ਭੇਜੀ ਗਈ, ਜਦੋਂ ਪੁਲਿਸ ਪਾਰਟੀ ਜੰਡੂ ਸਿੰਘਾ ਤੇ ਆਦਮਪੁਰ ਨੂੰ ਜਾ ਰਹੇ ਸੀ ਤਾਂ ਆੜਾ ਪਿੰਡ ਮਦਾਰਾ ਲਾਗੇ ਇਕ ਮੋਨਾ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਖੱਬੇ ਹੱਥ ਵਿੱਚ ਫੜੇ ਵਜਨਦਾਰ ਮੋਮੀ ਲਿਫਾਫਾ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਜਿਸਤੇ ਐਸ.ਆਈ ਭੁਪਿੰਦਰ ਸਿੰਘ ਨੇ ਸਾਥੀ ਕ੍ਰਮਚਾਰੀਆ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਸਦਾਮ ਹੁਸੈਨ ਪੁੱਤਰ ਬੀਰਦੀ ਨਿਵਾਸੀ ਵਾਰਡ ਨੰਬਰ 07 ਪਿੰਡ ਥੱਪਲਾ ਥਾਣਾ ਗਗਰੇਟ ਜਿਲ੍ਹਾ ਊਨਾ ਸਟੇਟ ਹਿਮਾਚਲ ਪ੍ਰਦੇਸ਼ ਦੱਸਿਆ ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਉਸ ਵੱਲੋਂ ਸੁੱਟੇ ਹੋਏ ਵਜਨਦਾਰ ਮੋਮੀ ਲਿਫਾਫਾ ਵਿਚ ਕਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਣ ਪਰ ਵਜਨਦਾਰ ਮੋਮੀ ਲਿਫਾਫਾ ਦੀ ਤਲਾਸੀ ਕੀਤੀ ਗਈ ਜਿਸ ਵਿੱਚ ਚਰਸ ਬ੍ਰਾਮਦ ਹੋਈ ।ਜਿਸਦਾ ਇਲੈਕਟ੍ਰੋਨਿਕ ਕੰਡਾ ਨਾਲ ਵਜਨ ਕਰਨ ਪਰ 150 ਗ੍ਰਾਮ ਹੈਰੋਇਨ ਹੋਈ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਨੇ ਮੁਸੱਮੀ ਸੰਦਾਮ ਹੁਸੈਨ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 207 ਮਿਤੀ

22.12.2022 ਅਧ 21-61-85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿਚ ਲਿਆਂਦੀ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਉਕਤ ਦੋਸ਼ੀ ਹਿਮਾਚਲ ਤੇ ਚਰਸ ਲਿਆ ਕੇ ਪੰਜਾਬ ਵਿੱਚ ਦੇ ਵੱਖ-ਵੱਖ ਇਲਾਕਿਆ ਵਿੱਚ ਵੇਚਦਾ ਸੀ, ਉਕਤ ਦੋਸ਼ੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਜੋ ਇਹ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕਿ ਉਕਤ ਦੇਸੀ ਇਹ ਚਰਸ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ- ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਰਡ-ਫਾਰਵਰਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜੋ ਇਹ ਪੇਸ਼ੇ ਤੋ ਡਰਾਇਵਰ ਹੈ ਅਤੇ ਡਰਾਈਵਰੀ ਦੀ ਆੜ ਵਿੱਚ ਦਰਸ ਸਪਲਾਈ ਕਰਨ ਦਾ ਕੰਮ ਕਰਨ ਲੱਗ ਪਿਆ।ਇਸ ਸਬੰਧੀ ਗਗਰੇਟ ਪੁਲਿਸ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ

ਕੁਲਬ੍ਰਾਮਦਗੀ :-

1, 250 ਗ੍ਰਾਮ ਚਰਸ

hacklink al hack forum organik hit deneme bonusu veren sitelerMostbetMostbetistanbul escortsacehgroundsnaptikacehgrounddeneme bonusu veren sitelerbetturkeybetturkeybetturkeygüvenilir bahis siteleriGrandpashabetGrandpashabet카지노사이트deneme pornosu veren sex siteleriGeri Getirme BüyüsüAlsancak escortÇeşme escortGaziemir escortbetturkeyxslotzbahismarsbahis mobile girişbahiscom mobil girişbahsegelngsbahis resmi girişfixbetbetturkeycasibomcasibomjojobetcasibomjojobetcasibom15 Ocak, casibom giriş, yeni.casibom girişcasibomrestbet mobil girişbetturkey bahiscom mobil girişcasibomcasibomcasibom giriş7slotscratosbetvaycasinoalevcasinobetandyoucasibom girişelizabet girişdeneme pornosu veren sex sitelericasibom güncelganobetpadişahbet girişpadişahbetcasibom girişjojobetjojobet