ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ ਲਈ ਰਵਾਨਾ

ਪੰਜਾਬ ਡੈਸਕ – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਸਬੰਧਿਤ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਹ ਮੁੜ ਵਿਦੇਸ਼ ਲਈ ਰਵਾਨਾ ਹੋ ਗਏ ਹਨ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਿਦੇਸ਼ੀ ਦੌਰੇ ‘ਤੇ ਉਦੋਂ ਗਏ ਹਨ ਜਦੋਂ ਉਨ੍ਹਾਂ ਦੀ ਸੁਰਖਿਆਂ ‘ਚ ਵਾਧਾ ਕੀਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬਲਕੌਰ ਸਿੱਧੂ ਇੱਕ ਵਾਰ ਮੁੜ ਯੂਕੇ ਲਈ ਰਵਾਨਾ ਹੋ ਗਏ ਹਨ।

ਬਲਕੌਰ ਸਿੰਘ ਸਿੱਧੂ ਨੇ ਦਿੱਲੀ ਏਅਰਪੋਰਟ ਤੋਂ ਫਲਾਈਟ ਲਈ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਦਿੱਲੀ ਦੇ ਇੰਟਰਨੈਸ਼ਨਲ ਏਅਰਪੋਰਟ ਪਹੁੰਚਾਇਆ ਗਿਆ। ਗੌਰਤਲਬ ਹੈ ਕਿ ਬਲਕੌਰ ਸਿੰਘ ਇਸ ਤੋਂ ਪਹਿਲਾਂ ਵੀ ਯੂਕੇ ਜਾ ਕੇ ਆ ਚੁੱਕੇ ਹਨ। ਪਿਛਲੇ ਦੌਰੇ ਦੌਰਾਨ ਸਿੱਧੂ ਦੀ ਮਾਤਾ ਚਰਨ ਕੌਰ ਵੀ ਬਲਕੌਰ ਸਿੰਘ ਦੇ ਨਾਲ ਗਈ ਸੀ ਪਰ ਇਸ ਵਾਰ ਬਲਕੌਰ ਸਿੰਘ ਇਕੱਲੇ ਹੀ ਵਿਦੇਸ਼ ਗਏ ਹਨ।

ਦੱਸਣਯੋਗ ਹੈ ਕਿ ਮਾਨਸਾ ਪੁਲਿਸ ਨੂੰ ਇੱਕ ਸੂਚਨਾ ਮਿਲੀ ਜਿਸ ਦੇ ਤਹਿਤ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲੇ ਦਾ ਖ਼ਦਸ਼ਾ ਜਤਾਇਆ ਗਿਆ। ਇਸ ਕਰਕੇ ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਅਤੇ ਪਿੰਡ ਦੇ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਤਾਲਾਸ਼ੀ ਵੀ ਲਈ ਜਾ ਰਹੀ ਹੈ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerescortfixbetngsbahismarsbahis, marsbahis giriş,marsbahis güncel girişmersobahisimajbet,imajbet giriş,imajbet güncel girişlunabet, lunabet giriş,lunabet güncel girişcasinometropolbuy drugspubg mobile ucsuperbetphantomgrandpashabetsekabetNakitbahisTümbetbettikcetkralbetBetciomegabahismarsbahisjojobetHoliganbetpusulabetpusulabet girişcasibomonwin