ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਦੇਰ ਰਾਤ ਧੂਰੀ ਲਾਈਨ ਸਥਿਤ ਇੱਕ ਕਬਾੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ । ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕਾ ਵਾਸੀਆਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ । ਇਹ ਗੋਦਾਮ ਕਬਾੜ ਰੱਖਣ ਲਈ ਕਿਰਾਏ ‘ਤੇ ਲਿਆ ਗਿਆ ਸੀ।ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ । ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ ਆਸ-ਪਾਸ ਰਹਿੰਦੇ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ । ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਗੋਦਾਮ ਦੇ ਮਾਲਕ ਅਨੁਸਾਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

hacklink al hack forum organik hit kayseri escort mariobet girişMostbetslot siteleritiktok downloadergrandpashabetgrandpashabetbahiscasinosahabetgamdom girişJojobetkuşadası escortlidodeneme bonusu veren sitelerpadişahbet güncelstarzbetzbahisGaziantep escortcasibom