ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਨਜਾਇਜ ਮਾਈਨਿੰਗ ਤੇ 01 ਟਰੈਕਟਰ ਸਮੇਤ ਟਰਾਲੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

 

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨਜਾਇਜ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ ਨਜਾਇਜ ਮਾਈਨਿੰਗ (1 ਟਰੈਕਟਰ ਸਮੇਤ ਟਰਾਲੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਜੀ ਨੇ ਦੱਸਿਆ ਕਿ ASI ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਪਿੰਡ ਬਾਗੀਵਾਲ ਤੋਂ ਨਜਾਇਜ ਮਾਈਨਿੰਗ ਕਰਨ ਤੇ 01 ਟਰੈਕਟਰ ਮਹਿੰਦਰਾ ਸਮੇਤ ਰੇਤਾ ਨਾਲ ਲੋਡ ਟਰਾਲੀ ਜਿਸਦਾ ਡਰਾਇਵਰ ਤਰਸੇਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬਾਰੀਵਾਲ ਥਾਣਾ ਮਹਿਤਪੁਰ ਨੂੰ ਕਾਬੂ ਕਰਕੇ ਜੁਰਮ 75 ਮਾਈਨਿੰਗ ਐਕਟ ਤਹਿਤ ਜੁਰਮਾਨਾ ਪਵਾਇਆ ਗਿਆ।

ਬ੍ਰਾਮਦਗੀ-1. 01 ਟਰੈਕਟਰ ਸਮੇਤ ਰੇਤਾ ਨਾਲ ਲੋਡ ਟਰਾਲੀ

hacklink al hack forum organik hit kayseri escort mariobet girişdeneme bonusu veren sitelerdeneme bonusu veren sitelerescortfixbetngsbahismarsbahis, marsbahis giriş,marsbahis güncel girişmersobahisimajbet,imajbet giriş,imajbet güncel girişlunabet, lunabet giriş,lunabet güncel girişcasinometropolbuy drugspubg mobile ucsuperbetphantomgrandpashabetsekabetNakitbahisTümbetbettikcetkralbetBetciomegabahisbetpasjojobetHoliganbetdeneme bonusudeneme bonusu veren sitelercasibomonwin